ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਗਜੀਤ ਕਲਸੀ ਦਾ ਸਨਮਾਨ
ਇੱਥੋਂ ਦੇ ਜੰਮਪਲ ਜਗਜੀਤ ਸਿੰਘ ਕਲਸੀ ਨੇ ਪੰਜਾਬ ਦੀ ਵੱਕਾਰੀ ਜੁਡੀਸ਼ਰੀ ਪ੍ਰੀਖਿਆ ਪਾਸ ਕਰ ਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਬਣਨ ਦਾ ਮਾਣ ਹਾਸਲ ਕੀਤਾ ਹੈ ਜਿਨ੍ਹਾਂ ਦਾ ਵੱਖ-ਵੱਖ ਸੰਸਥਾਵਾਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਕਲਸੀ ਨੇ ਕਿਹਾ...
Advertisement
Advertisement
×

