ਅਾਦਿੱਤਿਆ ਦਾ 104ਵਾਂ ਰੈਂਕ

ਅਾਦਿੱਤਿਆ ਦਾ 104ਵਾਂ ਰੈਂਕ

ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਅਗਸਤ

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਵੱਲੋਂ ਸਾਲ 2019 ’ਚ ਲਈ ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚ ਸਥਾਨਕ ਸ਼ਹਿਰ ਦੇ ਡਾਕਟਰ ਜੋੜੇ ਡਾ. ਰਵਿੰਦਰ ਬਾਂਸਲ ਅਤੇ ਡਾ. ਪ੍ਰਤਿਭਾ ਬਾਂਸਲ ਦੇ ਹੋਣਹਾਰ ਪੁੱਤਰ ਅਾਦਿੱਤਿਆ ਬਾਂਸਲ ਨੇ 104 ਰੈਂਕ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਸੰਗਰੂਰ ਦਾ ਨਾਂ ਰੋਸ਼ਨ ਕੀਤਾ ਹੈ। ਅਾਦਿੱਤਿਆ ਬਾਂਸਲ ਨੇ ਬਾਰ੍ਹਵੀਂ ਮੈਡੀਕਲ ਦੀ ਪੜ੍ਹਾਈ ਚੰਡੀਗੜ੍ਹ ਤੋਂ ਕੀਤੀ ਜਦੋਂਕਿ ਬੀਏ ਆਨਰਜ਼ (ਪੋਲੀਟੀਕਲ ਸਾਇੰਸ) ਵਿੱਚ ਗਰੈਜੂਏਸ਼ਨ ਦਿੱਲੀ ਯੂਨੀਵਰਸਿਟੀ ਤੋਂ ਕੀਤੀ। ਸਾਲ 2014 ਵਿਚ ਅਾਦਿੱਤਿਆ ਨੇ ਭਾਵੇਂ ਪੀਐਮਟੀ ਦੀ ਪ੍ਰੀਖਿਆ ਵੀ ਪਾਸ ਕਰ ਲਈ ਸੀ ਪਰੰਤੂ ਸਿਵਲ ਸਰਵਿਸਜ਼ ਵਿਚ ਜਾਣ ਦੀ ਇੱਛਾ ਨੇ ਉਸ ਨੂੰ ਡਾਕਟਰੀ ਪੇਸ਼ੇ ਵੱਲ ਨਹੀਂ ਜਾਣ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All