ਅਗਰਵਾਲ ਸਮਾਜ ਸਭਾ ਦੀ ਮੀਟਿੰਗ
ਅਗਰਵਾਲ ਸਮਾਜ ਸਭਾ ਧੂਰੀ ਦੀ ਮੀਟਿੰਗ ਚੇਅਰਮੈਨ ਅਸ਼ਵਨੀ ਗੋਇਲ ਤੇ ਪ੍ਰਧਾਨ ਮਦਨ ਲਾਲ ਬਾਂਸਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਅਗਰਸੈਨ ਜੈਅੰਤੀ ਮਨਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਜਨਰਲ ਸਕੱਤਰ ਨਰੇਸ਼ ਸਿੰਗਲਾ ਨੇ ਦੱਸਿਆ ਕਿ ਸਰਬਸੰਮਤੀ ਨਾਲ 22 ਸਤੰਬਰ ਨੂੰ...
Advertisement
ਅਗਰਵਾਲ ਸਮਾਜ ਸਭਾ ਧੂਰੀ ਦੀ ਮੀਟਿੰਗ ਚੇਅਰਮੈਨ ਅਸ਼ਵਨੀ ਗੋਇਲ ਤੇ ਪ੍ਰਧਾਨ ਮਦਨ ਲਾਲ ਬਾਂਸਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਅਗਰਸੈਨ ਜੈਅੰਤੀ ਮਨਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਜਨਰਲ ਸਕੱਤਰ ਨਰੇਸ਼ ਸਿੰਗਲਾ ਨੇ ਦੱਸਿਆ ਕਿ ਸਰਬਸੰਮਤੀ ਨਾਲ 22 ਸਤੰਬਰ ਨੂੰ ਇੱਛਾ ਪੂਰਨ ਸ੍ਰੀ ਬਾਲਾ ਜੀ ਧਾਮ ਧੂਰੀ ਵਿੱਚ ਅਗਰਸੈਨ ਜੈਅੰਤੀ ਮਨਾਉਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਸੁੰਦਰ ਕਾਂਡ ਦੇ ਪਾਠ ਕਰਵਾਏ ਜਾਣਗੇ। ਇਸ ਮੌਕੇ ਜਨਕ ਰਾਜ ਮੀਮਸਾ, ਪਵਨ ਗਰਗ, ਵਿਜੈ ਗੋਇਲ ਤੇ ਨਰੇਸ਼ ਗਰਗ ਹਾਜ਼ਰ ਸਨ।
Advertisement
Advertisement
×