ਅਮਨਦੀਪ ਸਿੰਘ ਅਮਨਾ ਨੇ ਘਰ-ਘਰ ਵੋਟਾਂ ਮੰਗੀਆਂ
ਬਲਾਕ ਸੰਮਤੀ ਜੋਨ ਸੰਦੌੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਅਮਨਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ ਕਰਦੇ ਹੋਏ ਅੱਜ ਪਿੰਡ ਸੰਦੌੜ ਵਿਖੇ ਘਰ ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਆਪਣੇ ਹੱਕ ਵਿਚ ਵੋਟ ਪਾਉਣ ਦੀ...
Advertisement
ਬਲਾਕ ਸੰਮਤੀ ਜੋਨ ਸੰਦੌੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਅਮਨਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ ਕਰਦੇ ਹੋਏ ਅੱਜ ਪਿੰਡ ਸੰਦੌੜ ਵਿਖੇ ਘਰ ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹੋਏ ਆਪਣੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਕਾਂਗਰਸੀ ਉਮੀਦਵਾਰ ਅਮਨਦੀਪ ਸਿੰਘ ਅਮਨਾ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਆਰਥਿਕਤਾ ਨੂੰ ਕੰਗਾਲ ਕਰ ਦਿੱਤਾ ਹੈ। ਇਸ ਮੌਕੇ ਕੁਲਵਿੰਦਰ ਸਿੰਘ ਝਨੇਰ, ਅਮਰੀਕ ਸਿੰਘ ਕਹਿਲ, ਚਮਕੌਰ ਸਿੰਘ ਕੌਰਾ ਸਾਬਕਾ ਸਰਪੰਚ, ਹਰਵਿੰਦਰ ਸਿੰਘ ਗੋਰਾ, ਪਰਮਜੀਤ ਸਿੰਘ ਕਹਿਲ, ਕੇਵਲ ਸਿੰਘ ਝਨੇਰ, ਜਸਪ੍ਰੀਤ ਸਿੰਘ ਜੱਸਾ, ਹਰਮਨ ਸਿੰਘ ਕਸਬਾ ਭੁਰਾਲ, ਬਿੱਟੂ ਸਿੰਘ, ਦਵਿੰਦਰ ਸਿੰਘ ਘੁੱਲਾ, ਸ਼ਨੀ ਸਿੰਘ, ਕੁਲਬੀਰ ਸਿੰਘ, ਹਰਭਜਨ ਸਿੰਘ, ਸੋਨੀ ਸਿੰਘ ਆਦਿ ਹਾਜ਼ਰ ਸਨ।
Advertisement
Advertisement
×

