
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 8 ਫਰਵਰੀ
ਇੱਥੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਟੌਲ ਪਲਾਜ਼ਾ ਕਾਲਾਝਾੜ ’ਤੇ ਅੱਜ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੀ ਇਕ ਐਂਬੂਲੈਂਸ ਟੌਲ ਪਲਾਜ਼ਾ ਤੋਂ ਲੰਘਦੇ ਹੋਏ ਬੇਕਾਬੂ ਹੋ ਕੇ ਟੌਲ ਦੇ ਖੰਭੇ ਨਾਲ ਟਕਰਾ ਗਈ। ਹਾਦਸੇ ਵਿੱਚ ਐਂਬੂਲੈਂਸ ਦਾ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਉਸ ਦੇ ਨਾਲ ਬੈਠੇ ਯੂਨੀਵਰਸਿਟੀ ਦੇ ਮੁਲਾਜ਼ਮ ਦੀ ਮੌਤ ਹੋ ਗਈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ