ਬਿੱਕਰ ਹਥੋਆ ਵੱਲੋਂ ਵੀ ਜੇਲ ਵਿੱਚ ਭੁੱਖ ਹੜਤਾਲ ਕਰਕੇ ਕੀਤਾ ਰੋਸ ਪ੍ਰਗਟ: ਜਲੂਰ
ਬਿੱਕਰ ਹਥੋਆ ਵੱਲੋਂ ਵੀ ਜੇਲ ਵਿੱਚ ਭੁੱਖ ਹੜਤਾਲ ਕਰਕੇ ਕੀਤਾ ਰੋਸ ਪ੍ਰਗਟ: ਜਲੂਰ
ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਕੀਤੀ ਸ਼ੁਰੂ; ਦੋ ਵਿਅਕਤੀਆਂ ਨੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ
ਮੰਗ ਪੱਤਰ ਦੇਣ ਜਾਂਦੇ ਕਾਫਲੇ ਨੂੰ ਪੁਲੀਸ ਨੇ ਰੋਕਿਆ; ਸੇਵਾਵਾਂ ਨਿਯਮਤ ਕਰਨ ਦੀ ਮੰਗ
ਕਿਤਾਬ 'Underdog: A Veterinarian’s Fight Against Racism and Injustice' ਵਿਚ ਕਈ ਹੈਰਾਨੀਜਨਕ ਖੁਲਾਸੇ ਕੀਤੇ
ਤਸਕਰਾਂ ਦੇ ਪਰਿਵਾਰਾਂ ਵੱਲੋਂ ਖ਼ੁਦਕੁਸ਼ੀ ਕਰਨ ਦੀ ਧਮਕੀ
ਹੁਣ ਤੱਕ 11,863 ਟਨ ਝੋਨਾ ਪੁੱਜਿਆ; 23 ਸਤੰਬਰ ਨੂੰ ਖ਼ਰੀਦ ਹੋਈ ਸੀ ਸ਼ੁਰੂ
ਅਧਿਕਾਰੀਆਂ ਨਾਲ ਮੰਗਾਂ ’ਤੇ ਸਹਿਮਤੀ ਹੋਣ ਤੇ ਹਫ਼ਤੇ ’ਚ ਲਾਗੂ ਕਰਨ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ
ਫਲਸਤੀਨ ਵਿੱਚ ਮਨੁੱਖਤਾ ਦਾ ਘਾਣ ਬੰਦ ਕਰਨ ਦੀ ਮੰਗ
ਇੱਥੇ ਸੰਸਕਾਰ ਵੈਲੀ ਸਕੂਲ ਵਿੱਚ ਸਮਾਜ ਸੇਵੀ ਸੰਸਥਾ ਆਂਚਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਇਲਾਕੇ ਦੇ 23 ਸਰਕਾਰੀ ਸਕੂਲਾਂ ਦੇ ਨੌਵੀਂ ਜਮਾਤ ਦੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 6000 ਰੁਪਏ ਸਾਲਾਨਾ ਵਜ਼ੀਫ਼ਾ ਦਿੱਤਾ ਗਿਆ। ਇਸ ਪ੍ਰੋਗਰਾਮ ਦੇ ਮੁੱਖ...
ਕੈਬਨਿਟ ਮੰਤਰੀ ਅਰੋੜਾ ਤੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ; ਬਿਮਾਰੀਆਂ ਦੀ ਰੋਕਥਾਮ ਲੲੀ ਕਦਮ ਚੁੱਕਣ ਦੀ ਹਦਾਇਤ
ਲੋਕਾਂ ਨੇ ਦੇਹ ਥਾਣਾ ਸੰਦੌੜ ਅੱਗੇ ਰੱਖ ਕੇ ਧਰਨਾ ਲਾਇਆ
ਕਿਸਾਨ ਪ੍ਰੇਸ਼ਾਨੀ ਤੋਂ ਬਚਣ ਲੲੀ ਸੁੱਕਾ ਝੋਨਾ ਲੈ ਕੇ ਆੳੁਣ: ਘੁੱਲੀ
ਉੱਭਾਵਾਲ ਤੇ ਹਰੇੜੀ ਰੋਡ ਰੇਲਵੇ ਫਾਟਕਾਂ ’ਤੇ ਅੰਡਰਬ੍ਰਿਜ ਬਣਾਉਣ ਦੀ ਮੰਗ
ਬਿਜਲੀ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ’ਚ ਅਹਿਮ ਮਸਲਿਆਂ ’ਤੇ ਚਰਚਾ ਕੀਤੀ
551 ਗ੍ਰਾਮ ਚਿੱਟਾ, 11 ਲੱਖ ਡਰੱਗ ਮਨੀ ਤੇ ਪੈਸੇ ਗਿਣਤੀ ਕਰਨ ਵਾਲੀ ਮਸ਼ੀਨ ਵੀ ਬਰਾਮਦ
ਯੂਨੀਅਨ ਵੱਲੋਂ ਮੰਗਾਂ ਪੂਰੀਆਂ ਕਰਨ ਦੀ ਮੰਗ
ਸਥਾਨਕ ਅਨਾਜ ਮੰਡੀ ਵਿੱਚ ਅੱਜ ਨਾਪਤੋਲ ਵਿਭਾਗ ਵੱਲੋਂ ਆੜ੍ਹਤੀਆਂ ਦੇ ਫਰਸ਼ੀ ਕੰਡੇ ਵੱਟੇ ਚੈੱਕ ਕਰਨ ਉਪਰੰਤ ਪਾਸ ਕੀਤੇ ਗਏ। ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਝੋਨੇ ਦੇ ਆਗਾਮੀ ਸੀਜ਼ਨ ਨੂੰ ਦੇਖਦਿਆਂ ਫਰਸ਼ੀ ਕੰਡਿਆਂ ਅਤੇ...
ਪੰਚਾਇਤ, ਨੰਬਰਦਾਰਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਖੇਤ ਬਚਾਈਏ’ ਮੁਹਿੰਮ ਵਿੱਢੀ
ਲਹਿਰਾਗਾਗਾ: ਪੁਲੀਸ ਨੇ 30 ਬੋਤਲਾਂ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਬੂਟਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗੁਰਨੇ ਕਲਾ ਥਾਣਾ ਲਹਿਰਾਗਾਗਾ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਪਿੰਡ ਚੂੜਲ ਕਲਾਂ ਤੇ ਗਸ਼ਤ ਬਖੋਰਾ ਕਲਾਂ...
ਇਥੋਂ ਨੇੜਲੇ ਪਿੰਡ ਲਹਿਲ ਕਲਾਂ ਦੇ ਇੱਕ ਵਿਅਕਤੀ ਨੇ ਕਰਜ਼ੇ ਕਾਰਨ ਦਿਮਾਗੀ ਪਰੇਸ਼ਾਨੀ ਦੇ ਚਲਦਿਆਂ ਰੇਲ ਗੱਡੀ ਥੱਲੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸਬੰਧੀ ਪਿੰਡ ਲੇਹਲ ਕਲਾਂ ਦੇ ਸਰਪੰਚ ਗੁਰਜੀਤ ਸਿੰਘ ਫੌਜੀ ਅਤੇ ਸਾਬਕਾ...
ਓਵਰਆਲ ਟਰਾਫ਼ੀ ਜਿੱਤੀ; ਐੱਮਐੱਮ ਮੋਦੀ ਕਾਲਜ ਪਟਿਆਲਾ ਦੀਆਂ ਲਡ਼ਕੀਆਂ ਦੋਇਮ
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸੰਗਰੂਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਆਡੀਟੋਰੀਅਮ ਵਿੱਚ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਸੰਸਥਾਵਾਂ ਦੇ ਵਿਦਿਆਰਥੀ ਸ਼ਾਮਲ ਹੋਏ।...
ਆਮ ਆਦਮੀ ਪਾਰਟੀ ਵੱਲੋਂ ਜੁਗਰਾਜ ਸਿੰਘ ਸਕਰੌਦੀ ਨੂੰ ਐੱਸ ਸੀ ਵਿੰਗ ਹਲਕਾ ਸੰਗਰੂਰ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਝਨੇੜੀ ਅਤੇ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ...
ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਲਵਾਲ-ਗੱਗੜਪੁਰ ਦੇ ਵਿਦਿਆਰਥੀਆਂ ਨੇ ਬੇਸਬਾਲ ਤੇ ਸਾਫਟਬਾਲ ’ਚ ਪਹਿਲਾ ਸਥਾਨ ਹਾਸਲ ਕੀਤਾ। ਖੇਡਾਂ ਦੌਰਾਨ ਅੰਡਰ 14,ਅੰਡਰ 17,ਅੰਡਰ 19 ਮੁਕਾਬਲਿਆਂ ਵਿੱਚ ਮੁੰਡਿਆਂ ਅਤੇ ਕੁੜੀਆਂ ਨੇ ਬਾਕੀ ਟੀਮਾਂ ਨੂੰ ਹਰਾ ਕੇ ਜ਼ਿਲ੍ਹੇ ਵਿਚੋਂ...
ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਪਣੇ ਪਿਤਾ ਸੰਤ ਰਾਮ ਸਿੰਗਲਾ ਦੀ ਯਾਦ ਵਿੱਚ ਮੁਫ਼ਤ ਮੈਡੀਕਲ ਕੈਂਪ ਪਿੰਡ ਘਰਾਚੋਂ ਦੀ ਗੁਰੂ ਰਵਿਦਾਸ ਧਰਮਸ਼ਾਲਾ ’ਚ 27 ਸਤੰਬਰ ਨੂੰ ਲਾਇਆ ਜਾਵੇਗਾ। ਕਾਂਗਰਸ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ ਨੇ ਦੱਸਿਆ ਕਿ...
ਧੂਰੀ ਦੇ ਐੱਸ ਡੀ ਐੱਮ ਰਿਸ਼ਭ ਬਾਂਸਲ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੀ ਬਜਾਏ ਇਸ ਦੀ ਸੁਚੱਜੀ ਵਰਤੋ ਅਮਲ ਵਿੱਚ ਲਿਆਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ...
ਪੰਜਾਬ ’ਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਲਈ ਰਾਈਸ ਮਿੱਲਰਜ਼ ਐਸੋਸੀਏਸ਼ਨ ਮਾਲੇਰਕੋਟਲਾ-ਸੰਦੌੜ ਵੱਲੋਂ ਅੱਜ ਪ੍ਰਧਾਨ ਕੇਵਲ ਜਿੰਦਲ ਦੀ ਅਗਵਾਈ ਹੇਠ ਸ਼ੈਲਰ ਮਾਲਕਾਂ ਦੇ ਵਫਦ ਨੇ 8.22 ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐੱਸ. ਤਿੜਕੇ ਨੂੰ...
ਧੂਰੀ ਸਥਿਤ ਰਾਈਸੀਲਾ ਗਰੁੱਪ ਨੂੰ ਸਾਲ 2024-25 ਵਿੱਚ ਰਿਫਾਇੰਡ ਰਾਈਸ ਬਰੈਨ ਆਇਲ ਦੀ ਸਭ ਤੋਂ ਵੱਧ ਮਾਤਰਾ ਬਰਾਮਦ ਕਰਨ ਲਈ ‘ਪਹਿਲਾ’ ਅਤੇ ‘ਦੂਜਾ’ ਐਵਾਰਡ ਦਿੱਤਾ ਗਿਆ ਹੈ| ਇਹ ਐਵਾਰਡ ਏ ਪੀ ਆਰਗੈਨਿਕਸ ਦੇ ਡਾਇਰੈਕਟਰ ਪੁਨੀਤ ਗੋਇਲ ਨੇ ਸੰਜੀਵ ਅਸਥਾਨਾ, ਪ੍ਰਧਾਨ,...
ਰੋਟਰੀ ਕਲੱਬ ਮੂਨਕ ਵੱਲੋਂ ਨੇਸ਼ਨ ਬਿਲਡਰ ਐਵਾਰਡ ਸਮਾਰੋਹ-2025 ਇੱਥੋਂ ਦੇ ਨਵਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸੇਵਾਵਾ, ਯਤਨਾਂ ਤੇ ਜ਼ਿਕਰਯੋਗ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਏ ਡੀ ਸੀ ਸੁਖਚੈਨ ਸਿੰਘ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਪਣੇ ਹਲਕੇ ਦਿੜ੍ਹਬਾ ਦੇ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ 11.46 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਉਦਘਾਟਨ ਵੀ ਕੀਤੇ। ਇਨ੍ਹਾਂ ਵਿਕਾਸ ਕੰਮਾਂ ਵਿੱਚ ਪਿੰਡ...