ਓ ਬੀ ਸੀ ਸੈੱਲ ਦੇ ਚੇਅਰਮੈਨ ਬਣੇ ਅਮਰੀਕ ਪੇਧਨੀ
ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਦੀ ਸਿਫਾਰਸ਼ ’ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਧੂਰੀ ਵਿੱਚ ਅਮਰੀਕ ਸਿੰਘ ਪੇਧਨੀ ਨੂੰ ਓ ਬੀ ਸੀ ਸੈੱਲ ਬਲਾਕ ਧੂਰੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਉਨ੍ਹਾਂ ਆਪਣੀ ਇਸ ਮਿਲੀ ਜ਼ਿੰਮੇਵਾਰੀ...
Advertisement
ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਦੀ ਸਿਫਾਰਸ਼ ’ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਧੂਰੀ ਵਿੱਚ ਅਮਰੀਕ ਸਿੰਘ ਪੇਧਨੀ ਨੂੰ ਓ ਬੀ ਸੀ ਸੈੱਲ ਬਲਾਕ ਧੂਰੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਉਨ੍ਹਾਂ ਆਪਣੀ ਇਸ ਮਿਲੀ ਜ਼ਿੰਮੇਵਾਰੀ ਨੂੰ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਵਾਅਦਾ ਕੀਤਾ। ਇਸ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਪੰਜਾਬ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਗਠਨ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ।
Advertisement
Advertisement
×