ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹੈਰੋਇਨ ਸਣੇ ਗ੍ਰਿਫ਼ਤਾਰ

ਪੱਤਰ ਪ੍ਰੇਰਕ ਲਹਿਰਾਗਾਗਾ, 4 ਜੁਲਾਈ ਥਾਣਾ ਧਰਮਗੜ੍ਹ ਦੇ ਥਾਣੇਦਾਰ ਗੁਰਭੇਜ ਸਿੰਘ ਅਤੇ ਸਾਥੀ ਕਰਮਚਾਰੀਆਂ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਮੁਲਜ਼ਮ ਪਿੰਡ ਸਤੌਜ ਨੇੜੇ ਤੋਲਾਵਾਲ ਤੋਂ ਡਰੇਨ ਦੀ ਪੱਟੜੀ ’ਤੇ ਪੈਦਲ ਆ ਰਿਹਾ ਸੀ। ਸ਼ੱਕ...
Advertisement

ਪੱਤਰ ਪ੍ਰੇਰਕ

ਲਹਿਰਾਗਾਗਾ, 4 ਜੁਲਾਈ

Advertisement

ਥਾਣਾ ਧਰਮਗੜ੍ਹ ਦੇ ਥਾਣੇਦਾਰ ਗੁਰਭੇਜ ਸਿੰਘ ਅਤੇ ਸਾਥੀ ਕਰਮਚਾਰੀਆਂ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਮੁਲਜ਼ਮ ਪਿੰਡ ਸਤੌਜ ਨੇੜੇ ਤੋਲਾਵਾਲ ਤੋਂ ਡਰੇਨ ਦੀ ਪੱਟੜੀ ’ਤੇ ਪੈਦਲ ਆ ਰਿਹਾ ਸੀ। ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ’ਤੇ ਮੁਲਜ਼ਮ ਸੂਰਜ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਹੰਬਲਵਾਸ ਜਖੇਪਲ ਥਾਣਾ ਧਰਮਗੜ੍ਹ ਕੋਲੋਂ ਹੈਰੋਇਨ ਬਰਾਮਦ ਹੋਈ, ਜੋ ਵਜ਼ਨ ਕਰਨ ’ਤੇ 12 ਗ੍ਰਾਮ ਹੋਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Advertisement