DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਘੱਗਾ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਵੇਰਵਿਆਂ ਮੁਤਾਬਿਕ ਥਾਣਾ ਘੱਗਾ ਦੇ ਇੰਚਾਰਜ ਪਵਿੱਤਰ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਖੇਮ ਚੰਦ ਸਮੇਤ ਪੁਲੀਸ ਪਾਰਟੀ ਗਸ਼ਤ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ...

  • fb
  • twitter
  • whatsapp
  • whatsapp
Advertisement

ਘੱਗਾ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਵੇਰਵਿਆਂ ਮੁਤਾਬਿਕ ਥਾਣਾ ਘੱਗਾ ਦੇ ਇੰਚਾਰਜ ਪਵਿੱਤਰ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਖੇਮ ਚੰਦ ਸਮੇਤ ਪੁਲੀਸ ਪਾਰਟੀ ਗਸ਼ਤ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੇ ਮਕਸਦ ਨਾਲ ਸੂਆ ਪੁਲੀ ਪਿੰਡ ਕਲਵਾਨੂੰ ਨਜ਼ਦੀਕ ਮੌਜੂਦ ਸੀ, ਜਿਥੇ ਉਨ੍ਹਾਂ ਵੱਲੋਂ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕਰਨ ’ਤੇ ਉਸ ਪਾਸੋਂ ਨਾਜਾਇਜ਼ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਕਰਕੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਬੰਟੀ ਵਾਸੀ ਪਿੰਡ ਕਲਵਾਨੂੰ ਥਾਣਾ ਘੱਗਾ ਵਜੋਂ ਹੋਈ ਹੈ। ਪੁਲੀਸ ਨੇ ਥਾਣਾ ਘੱਗਾ ਵਿੱਚ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
×