ਆਸ਼ਾ ਵਰਕਰਾਂ ਵੱਲੋਂ ਸਿਹਤ ਮੰਤਰੀ ਨਾਲ ਮੀਟਿੰਗ
ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਵੱਲੋਂ ਮੋਰਚੇ ਦੀ ਚੇਅਰਪਰਸਨ ਸੁਖਵਿੰਦਰ ਕੌਰ ਮਾਨਸਾ ਸਮੇਤ ਚਾਰ ਕਨਵੀਨਰਾਂ ਅਮਰਜੀਤ ਕੌਰ ਰਣ ਸਿੰਘ ਵਾਲਾ, ਰਾਣੋਂ ਖੇੜੀ ਗਿੱਲਾ ਸੰਗਰੂਰ, ਸੰਤੋਸ਼ ਕੁਮਾਰੀ ਫਿਰੋਜ਼ਪੁਰ, ਹਰਿੰਦਰ ਕੌਰ ਸ਼ਤਰਾਣਾ ਪਟਿਆਲਾ ਦੀ ਅਗਵਾਈ ਹੇਠ ਵਫ਼ਦ ਦੀ ਅੱਜ ਸਿਹਤ ਮੰਤਰੀ...
ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚੇ ਦਾ ਵਫ਼ਦ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੂੰ ਮੰਗ ਪੱਤਰ ਸੌਂਪਦਾ ਹੋਇਆ।-ਫੋਟੋ: ਮੱਟਰਾਂ
Advertisement
Advertisement
×