ਤਹਿਸੀਲ ਕੰਪਲੈਕਸ ’ਚ ਜਾਗਰੂਕਤਾ ਕੈਂਪ
ਇੱਥੇ ਅੱਜ ਤਹਿਸੀਲ ਕੰਪਲੈਕਸ ਵਿੱਚ ਰਹਿੰਦ-ਖੂੰਹਦ ਪ੍ਰਬੰਧਨ, ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸੈਸ਼ਨ ਦਾ ਸੰਚਾਲਨ ਇੰਜਨੀਅਰ ਧਰਮਵੀਰ ਸਿੰਘ ਐੱਸ ਡੀ ਓ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤਰੀ ਦਫ਼ਤਰ, ਸੰਗਰੂਰ ਦੁਆਰਾ ਕੀਤਾ ਗਿਆ। ਉਨ੍ਹਾਂ ਸਫ਼ਾਈ ਸੇਵਕਾਂ...
Advertisement
Advertisement
×

