ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਗਰੂਕਤਾ ਕੈਂਪ
ਪੱਤਰ ਪ੍ਰੇਰਕ ਲਹਿਰਾਗਾਗਾ, 18 ਜੂਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਲਹਿਰਾਗਾਗਾ ਨੇੜਲੇ ਪਿੰਡ ਸੰਗਤਪੁਰਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਗਰੂਕਤਾ ਕੈਂਪ ਲਗਾਇਆ। ਇਸ ਕੈਂਪ ਵਿੱਚ 60 ਤੋਂ ਵੀ ਵੱਧ ਕਿਸਾਨਾਂ ਨੇ ਵੱਧ-ਚੜ੍ਹ ਕੇ...
Advertisement
ਪੱਤਰ ਪ੍ਰੇਰਕ
ਲਹਿਰਾਗਾਗਾ, 18 ਜੂਨ
Advertisement
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਲਹਿਰਾਗਾਗਾ ਨੇੜਲੇ ਪਿੰਡ ਸੰਗਤਪੁਰਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਗਰੂਕਤਾ ਕੈਂਪ ਲਗਾਇਆ। ਇਸ ਕੈਂਪ ਵਿੱਚ 60 ਤੋਂ ਵੀ ਵੱਧ ਕਿਸਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਡਾ. ਅਸ਼ੋਕ ਕੁਮਾਰ ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ, ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਪਿੰਡਾਂ ਦੇ ਅਗਾਂਹਵਧੂ ਕਿਸਾਨ ਸੁਖਤਾਰ ਸਿੰਘ, ਹਰਪਾਲ ਸਿੰਘ (ਸਰਪੰਚ), ਸੁਖਚੰਦ ਸਿੰਘ, ਗੁਰਵਿੰਦਰ ਸਿੰਘ, ਗੋਬਿੰਦਰ ਸਿੰਘ, ਪਰਮਿੰਦਰ ਸਿੰਘ ਨੇ ਕਿਸਾਨਾਂ ਦਾ ਧੰਨਵਾਦ ਕੀਤਾ।
Advertisement
×