ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ

ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ

ਰੈਲੀ ਕਰਦੇ ਹੋਏ ਬਾਗੜੀਆਂ ਸਕੂਲ ਦੇ ਵਿਦਿਆਰਥੀ। -ਫੋਟੋ: ਜੈਦਕਾ

ਅਮਰਗੜ੍ਹ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਗੜੀਆਂ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਨਰੇਸ਼ ਕੁਮਾਰ ਦੀ ਅਗਵਾਈ ਹੇਠ ਕਾਨੂੰਨੀ ਸੇਵਾਵਾਂ ਪ੍ਰਤੀ ਜਾਗਰੂਕਤਾ ਰੈਲੀ ਕੀਤੀ। ਇਹ ਰੈਲੀ ਅੰਦਰਲਾ ਦਰਵਾਜ਼ਾ, ਮੁੱਖ ਬਾਜ਼ਾਰ ਹੁੰਦੀ ਹੋਈ ਵਾਪਸ ਸਕੂਲ ਪਹੁੰਚੀ। ਰੈਲੀ ਦੌਰਾਨ ਵਿਦਿਆਰਥੀਆਂ ਨੇ ਕਾਨੂੰਨੀ ਸੇਵਾਵਾਂ ਸਬੰਧੀ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਲੀਗਲ ਲਿਟਰੇਸੀ ਕਲੱਬ ਦੇ ਨੋਡਲ ਅਫਸਰ ਮਨਜੀਤ ਕੌਰ ਨੇ ਵਿਦਿਆਰਥੀਆਂ ਦੇ ਸਲੋਗਨ ਤੇ ਪੋਸਟਰ ਮੁਕਾਬਲੇ ਕਰਵਾਏ। ਪੋਸਟਰ ਮੁਕਾਬਲੇ ਵਿਚ ਅਮਨਿੰਦਰ ਸਿੰਘ ਨੇ ਪਹਿਲਾ, ਸ਼ਗਨਪ੍ਰੀਤ ਕੌਰ ਨੇ ਦੂਸਰਾ ਅਤੇ ਆਂਚਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All