ਧੂਰੀ: ਲੱਡਾ ਟੌਲ ਪਲਾਜ਼ਾ ’ਤੇ ਧਰਨਾ ਜਾਰੀ

ਧੂਰੀ: ਲੱਡਾ ਟੌਲ ਪਲਾਜ਼ਾ ’ਤੇ ਧਰਨਾ ਜਾਰੀ

ਹਰਦੀਪ ਸਿੰਘ ਸੋਢੀ

ਧੂਰੀ, 20 ਜਨਵਰੀ

ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 112ਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਇਸ ਮੌਕੇ ਸੁਖਜੀਤ ਸਿੰਘ ਲੱਡਾ, ਗਮਦੂਰ ਸਿੰਘ ਲੱਡਾ, ਹਮੀਰ ਸਿੰਘ ਬੇਨੜਾ, ਗੁਰੀ ਮਾਨ ਧੂਰੀ, ਗੁਰਮੀਤ ਕੌਰ ਕੱਕੜਵਾਲ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All