ਆਯੂਰਵੈਦਿਕ ਕੈਂਪ ਭਲਕੇ
ਸਿਹਤ ਵਿਭਾਗ ਵੱਲੋਂ ਡਾਇਰੈਕਟਰ ਆਯੂਰਵੈਦਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਮਲਕੀਤ ਸਿੰਘ ਘੱਗਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਜਸਦੀਪ ਸਿੰਘ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਭਸੌੜ ਵਿੱਚ ਕੈਂਪ ਇੰਚਾਰਜ ਡਾ. ਰੁਬੀਨਾ ਦੁਆਰਾ ਆਯੂਰਵੈਦਿਕ...
Advertisement
ਸਿਹਤ ਵਿਭਾਗ ਵੱਲੋਂ ਡਾਇਰੈਕਟਰ ਆਯੂਰਵੈਦਾ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਆਯੂਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਮਲਕੀਤ ਸਿੰਘ ਘੱਗਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਜਸਦੀਪ ਸਿੰਘ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਭਸੌੜ ਵਿੱਚ ਕੈਂਪ ਇੰਚਾਰਜ ਡਾ. ਰੁਬੀਨਾ ਦੁਆਰਾ ਆਯੂਰਵੈਦਿਕ ਮੈਡੀਕਲ ਕੈਂਪ 11 ਨੰਵਬਰ ਨੂੰ ਲਗਾਇਆ ਜਾਵੇਗਾ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅੱਪ ਕੀਤਾ ਜਾਵੇਗਾ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ।
Advertisement
