ਬਾਲਦੀਆ ‘ਆਪ’ ਦੇ ਹਲਕਾ ਯੂਥ ਪ੍ਰਧਾਨ ਨਿਯੁਕਤ
                    ਆਮ ਆਦਮੀ ਪਾਰਟੀ ਵੱਲੋਂ ਹਲਕਾ ਸੰਗਰੂਰ ਤੋਂ ਪਾਰਟੀ ਦੇ ਨੌਜਵਾਨ ਆਗੂ ਸੁਖਮਨ ਸਿੰਘ ਬਾਲਦੀਆ ਨੂੰ ਹਲਕਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ। ਸੁਖਮਨ ਸਿੰਘ ਬਾਲਦੀਆ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਵਿਧਾਇਕ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ...
                
        
        
    
                 Advertisement 
                
 
            
        
                ਆਮ ਆਦਮੀ ਪਾਰਟੀ ਵੱਲੋਂ ਹਲਕਾ ਸੰਗਰੂਰ ਤੋਂ ਪਾਰਟੀ ਦੇ ਨੌਜਵਾਨ ਆਗੂ ਸੁਖਮਨ ਸਿੰਘ ਬਾਲਦੀਆ ਨੂੰ ਹਲਕਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ। ਸੁਖਮਨ ਸਿੰਘ ਬਾਲਦੀਆ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਵਿਧਾਇਕ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਨੌਜਵਾਨ ਵਰਗ ਨੂੰ ਉਤਸ਼ਾਹਿਤ ਕਰਨ ਲਈ ਪੜਾਈ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੁਖਮਨ ਸਿੰਘ ਨੂੰ ਮੁਬਾਰਕਾਂ ਦਿੱਤੀਆਂ।
        
    
    
    
    
                 Advertisement 
                
 
            
        