ਬੇਸਬਾਲ ਤੇ ਸਾਫ਼ਟਬਾਲ ਦੇ ਜੇਤੂਆਂ ਦਾ ਸਨਮਾਨ
ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਲਵਾਲ-ਗੱਗੜਪੁਰ ਦੇ ਵਿਦਿਆਰਥੀਆਂ ਨੇ ਬੇਸਬਾਲ ਤੇ ਸਾਫਟਬਾਲ ’ਚ ਪਹਿਲਾ ਸਥਾਨ ਹਾਸਲ ਕੀਤਾ। ਖੇਡਾਂ ਦੌਰਾਨ ਅੰਡਰ 14,ਅੰਡਰ 17,ਅੰਡਰ 19 ਮੁਕਾਬਲਿਆਂ ਵਿੱਚ ਮੁੰਡਿਆਂ ਅਤੇ ਕੁੜੀਆਂ ਨੇ ਬਾਕੀ ਟੀਮਾਂ ਨੂੰ ਹਰਾ ਕੇ ਜ਼ਿਲ੍ਹੇ ਵਿਚੋਂ...
Advertisement
ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਲਵਾਲ-ਗੱਗੜਪੁਰ ਦੇ ਵਿਦਿਆਰਥੀਆਂ ਨੇ ਬੇਸਬਾਲ ਤੇ ਸਾਫਟਬਾਲ ’ਚ ਪਹਿਲਾ ਸਥਾਨ ਹਾਸਲ ਕੀਤਾ। ਖੇਡਾਂ ਦੌਰਾਨ ਅੰਡਰ 14,ਅੰਡਰ 17,ਅੰਡਰ 19 ਮੁਕਾਬਲਿਆਂ ਵਿੱਚ ਮੁੰਡਿਆਂ ਅਤੇ ਕੁੜੀਆਂ ਨੇ ਬਾਕੀ ਟੀਮਾਂ ਨੂੰ ਹਰਾ ਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਗੁਰਮੀਤ ਸਿੰਘ ਨੇ ਦੱਸਿਆ ਕਿ ਖੇਡਾਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਕੁੱਲ 100 ਖਿਡਾਰੀਆਂ ਦਾ ਸਕੂਲ ਪੁੱਜਣ ’ਤੇ ਸਨਮਾਨ ਕੀਤਾ ਗਿਆ।
Advertisement
Advertisement
×