ਭਵਾਨੀਗੜ੍ਹ: ਭਰਾਜ ਨੇ ਡਰੇਨ ਦੀ ਸਫ਼ਾਈ ਦਾ ਜਾਇਜ਼ਾ ਲਿਆ

ਭਵਾਨੀਗੜ੍ਹ: ਭਰਾਜ ਨੇ ਡਰੇਨ ਦੀ ਸਫ਼ਾਈ ਦਾ ਜਾਇਜ਼ਾ ਲਿਆ

ਮੇਜਰ ਸਿੰਘ ਮੱਟਰਾਂ

ਭਵਾਨੀਗੜ, 29 ਮਈ

ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਇਲਾਕੇ ਦੇ ਪਿੰਡ ਮਹਿਸਮਪੁਰ, ਗਹਿਲਾਂ ਅਤੇ ਨੰਦਗੜ੍ਹ ਵਿਖੇ ਡਰੇਨ ਦੀ ਚੱਲ ਰਹੀ ਸਫਾਈ ਦਾ ਜਾਇਜ਼ਾ ਲਿਆ। ਵਿਧਾਇਕਾ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਇਲਾਕੇ ਦੇ ਪਿੰਡਾਂ ਵਿੱਚੋਂ ਲੰਘਦੀ ਇਸ ਡਰੇਨ ਦੀ ਸਫਾਈ ਦਾ ਕੰਮ ਜਲਦੀ ਮੁਕੰਮਲ ਕਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਸਫਾਈ ਦੀ ਘਾਟ ਕਾਰਨ ਕਈ ਵਾਰ ਬਰਸਾਤ ਦੇ ਮੌਸਮ ਵਿੱਚ ਇਹ ਡਰੇਨ ਉਛਲਕੇ ਨੇੜਲੇ ਕਿਸਾਨਾਂ ਦੀ ਫਸਲ ਦਾ ਭਾਰੀ ਨੁਕਸਾਨ ਕਰ ਦਿੰਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All