ਭਵਾਨੀਗੜ੍ਹ: ਗਲੀਆਂ-ਨਾਲੀਆਂ ਦੇ ਅਧੂਰੇ ਕੰਮਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ : The Tribune India

ਭਵਾਨੀਗੜ੍ਹ: ਗਲੀਆਂ-ਨਾਲੀਆਂ ਦੇ ਅਧੂਰੇ ਕੰਮਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਭਵਾਨੀਗੜ੍ਹ: ਗਲੀਆਂ-ਨਾਲੀਆਂ ਦੇ ਅਧੂਰੇ ਕੰਮਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ,18 ਅਗਸਤ

ਇਥੋਂ ਦੀ ਰਵਿਦਾਸ ਕਲੋਨੀ ਵਿੱਚ ਗਲੀਆਂ-ਨਾਲੀਆਂ ਦੇ ਅਧੂਰੇ ਕੰਮਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਅੱਜ ਨਗਰ ਕੌਂਸਲ ਤੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਲੋਕਾਂ ਨੇ ਇੱਥੇ ਅੱਧੀ ਦਰਜਨ ਦੇ ਕਰੀਬ ਅਧੂਰੀਆਂ ਗਲੀਆਂ ਬਾਰੇ ਦੱਸਦਿਆਂ ਦੋਸ਼ ਲਾਇਆ ਕਿ ਸਮੱਸਿਆ ਦੇ ਹੱਲ ਸਬੰਧੀ ਉਨ੍ਹਾਂ ਦੀ ਕਿਸੇ ਪਾਸੇ ਵੀ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਹੰਸਰਾਜ ਨਫ਼ਰੀਆ ਤੇ ਸੁਰਜੀਤ ਕੌਰ ਨੇ ਦੱਸਿਆ ਕਿ 6 ਮਹੀਨਿਆਂ ਤੋਂ ਉਨ੍ਹਾਂ ਦੀ ਕਲੋਨੀ 'ਚ ਗਲੀਆਂ ਨਾਲੀਆਂ ਦੇ ਨਿਰਮਾਣ ਦੇ ਕਾਰਜ ਠੱਪ ਪਏ ਹਨ। ਇਸ ਮੌਕੇ ਹਰਵਿੰਦਰ ਕੌਰ ਕੌੰਸਲਰ, ਬਲਵਿੰਦਰ ਸਿੰਘ, ਕਰਨੈਲ ਸਿੰਘ, ਰਾਮਪਾਲ ਸਿੰਘ, ਹਰਮੇਸ਼ ਸਿੰਘ ਮੇਸ਼ੀ, ਨਰਿੰਦਰ ਸਿੰਘ, ਸੁਖਪਾਲ ਕੌਰ, ਗੁਰਮੇਲ ਕੌਰ ਸਮੇਤ ਵੱਡੀ ਗਿਣਤੀ ਵਿਚ ਮੁਹੱਲਾ ਵਾਸੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਰਾਜਪਾਲ ਤੇ ਪੰਜਾਬ ਸਰਕਾਰ ਦਰਮਿਆਨ ਖਿੱਚੋਤਾਣ ਰੁਕੀ; 27 ਸਤੰਬਰ ਨੂੰ ਸਵੇ...

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਸਲੇਮ ਟਾਬਰੀ ਨੇੜੇ ਸ਼ਗਨ ਬੀਕਾਨੇਰ ਸਵੀਟਸ ਬਾਹਰ ਵਾਪਰੀ ਘਟਨਾ

ਸ਼ਹਿਰ

View All