ਬੀਕੇਯੂ ਏਕਤਾ (ਉਗਰਾਹਾਂ) ਦੇ ਕਾਰਕੁਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ

ਬੀਕੇਯੂ ਏਕਤਾ (ਉਗਰਾਹਾਂ) ਦੇ ਕਾਰਕੁਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ

ਰਮੇਸ਼ ਭਾਰਦਵਾਜ
ਲਹਿਰਾਗਾਗਾ, 15 ਅਪਰੈਲ

ਨੇੜਲੇ ਪਿੰਡ ਸੰਗਤਪੁਰਾ ਦੇ ਰਹਿਣ ਵਾਲੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਉੱਘੇ ਕਾਰਕੁਨ ਨਿਰੰਜਣ ਸਿੰਘ ਪੁੱਤਰ ਸੰਤਾ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਰ ਕੇ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ’ਚ ਕਿਸਾਨ ਆਗੂਆਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮ੍ਰਿਤਕ ਨਿਰੰਜਣ ਸਿੰਘ ਦੀ ਦੇਹ ਨੂੰ ਕਿਸਾਨੀ ਝੰਡੇ ’ਚ ਲਪੇਟ ਕੇ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All