DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਰੇਲਵੇ ਲਾਈਨ ਤੋਂ ਨੌਜਵਾਨ ਦੀ ਲਾਸ਼ ਮਿਲੀ

ਨਿੱਜੀ ਪੱਤਰ ਪ੍ਰੇਰਕਰਾਜਪੁਰਾ, 26 ਮਾਰਚ ਇੱਥੇ ਸਰਹਿੰਦ ਵਾਲੇ ਪਾਸੇ ਓਵਰਬ੍ਰਿਜ ਕੋਲੋਂ ਰੇਲਵੇ ਲਾਈਨ ਤੋਂ ਨੌਜਵਾਨ ਦੀ ਲਾਸ਼ ਮਿਲੀ ਹੈ। ਜਨਰਲ ਰੇਲਵੇ ਪੁਲੀਸ ਦੇ ਥਾਣੇਦਾਰ ਸੁਖਵੰਤ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਉਮਰ ਲਗਪਗ 18-20 ਸਾਲ ਦੇ ਵਿਚਕਾਰ ਹੈ ਜਿਸ ਨੇ...

  • fb
  • twitter
  • whatsapp
  • whatsapp
Advertisement
ਨਿੱਜੀ ਪੱਤਰ ਪ੍ਰੇਰਕਰਾਜਪੁਰਾ, 26 ਮਾਰਚ

ਇੱਥੇ ਸਰਹਿੰਦ ਵਾਲੇ ਪਾਸੇ ਓਵਰਬ੍ਰਿਜ ਕੋਲੋਂ ਰੇਲਵੇ ਲਾਈਨ ਤੋਂ ਨੌਜਵਾਨ ਦੀ ਲਾਸ਼ ਮਿਲੀ ਹੈ। ਜਨਰਲ ਰੇਲਵੇ ਪੁਲੀਸ ਦੇ ਥਾਣੇਦਾਰ ਸੁਖਵੰਤ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਉਮਰ ਲਗਪਗ 18-20 ਸਾਲ ਦੇ ਵਿਚਕਾਰ ਹੈ ਜਿਸ ਨੇ ਭੂਰੇ ਰੰਗ ਦੀ ਟੀ-ਸ਼ਰਟ ਅਤੇ ਲਾਲ-ਕਾਲਾ ਦੋ ਰੰਗਾ ਲੋਅਰ ਪਾਇਆ ਹੋਇਆ ਹੈ। ਮ੍ਰਿਤਕ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਕੋਈ ਵੀ ਪਹਿਚਾਣ ਪੱਤਰ ਨਹੀਂ ਮਿਲਿਆ। ਸ਼ੱਕ ਕੀਤਾ ਜਾ ਰਿਹਾ ਹੈ ਕਿ ਨੌਜਵਾਨ ਦੀ ਕਿਸੇ ਅਣਪਛਾਤੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਏਪੀ ਜੈਨ ਦੇ ਮੁਰਦਾ ਘਰ ਵਿਖੇ ਸ਼ਨਾਖ਼ਤ ਲਈ ਰੱਖ ਦਿੱਤਾ ਹੈ।

Advertisement

Advertisement

Advertisement
×