DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬ੍ਰਾਹਮਣ ਸਭਾ ਨੇ ਲੋੜਵੰਦ ਨੂੰ ਵੀਲ੍ਹਚੇਅਰ ਦਿੱਤੀ

ਇੱਥੇ ਪ੍ਰਾਚੀਨ ਸ਼ਿਵ ਮੰਦਰ ਵਿੱਚ ਸ੍ਰੀ ਬ੍ਰਾਹਮਣ ਸਭਾ ਵੱਲੋਂ ਆਪਣੀਆਂ ਸੇਵਾਵਾਂ ਜਾਰੀ ਰੱਖਦਿਆਂ ਇੱਕ ਹੋਰ ਲੋੜਵੰਦ ਮਰੀਜ਼ ਮਾਤਾ ਗੁਰਦੇਵ ਕੌਰ ਨੂੰ ਮੁਫ਼ਤ ਵੀਲ੍ਹਚੇਅਰ ਮੁਹੱਈਆ ਕਰਵਾਈ ਗਈ। ਇਸ ਮੌਕੇ ਸਭਾ ਦੇ ਪ੍ਰਧਾਨ ਮਨਦੀਪ ਅੱਤਰੀ ਨੇ ਕਿਹਾ ਕਿ ਸਭਾ ਦਾ ਮਕਸਦ ਬਜ਼ੁਰਗਾਂ...

  • fb
  • twitter
  • whatsapp
  • whatsapp
Advertisement

ਇੱਥੇ ਪ੍ਰਾਚੀਨ ਸ਼ਿਵ ਮੰਦਰ ਵਿੱਚ ਸ੍ਰੀ ਬ੍ਰਾਹਮਣ ਸਭਾ ਵੱਲੋਂ ਆਪਣੀਆਂ ਸੇਵਾਵਾਂ ਜਾਰੀ ਰੱਖਦਿਆਂ ਇੱਕ ਹੋਰ ਲੋੜਵੰਦ ਮਰੀਜ਼ ਮਾਤਾ ਗੁਰਦੇਵ ਕੌਰ ਨੂੰ ਮੁਫ਼ਤ ਵੀਲ੍ਹਚੇਅਰ ਮੁਹੱਈਆ ਕਰਵਾਈ ਗਈ। ਇਸ ਮੌਕੇ ਸਭਾ ਦੇ ਪ੍ਰਧਾਨ ਮਨਦੀਪ ਅੱਤਰੀ ਨੇ ਕਿਹਾ ਕਿ ਸਭਾ ਦਾ ਮਕਸਦ ਬਜ਼ੁਰਗਾਂ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ ਹੈ, ਤਾਂ ਕਿ ਉਨ੍ਹਾਂ ਦੀ ਜ਼ਿੰਦਗੀ ਥੋੜੀ ਸੌਖੀ ਬਣਾਈ ਜਾ ਸਕੇ। ਇਸ ਮੌਕੇ ਸਭਾ ਦੇ ਸਰਪ੍ਰਸਤ ਪਵਨ ਕੁਮਾਰ ਸ਼ਰਮਾ, ਜਨਰਲ ਸਕੱਤਰ ਡਾ. ਰਿੰਪੀ ਸ਼ਰਮਾ, ਸਕੱਤਰ ਨਰਿੰਦਰ ਪਾਲ ਰਤਨ, ਮਹਿੰਦਰ ਪਾਲ, ਗਗਨ ਅਤੇ ਭਾਜਪਾ ਆਗੂ ਗਮੀ ਕਲਿਆਣ ਹਾਜ਼ਰ ਸਨ।

Advertisement
Advertisement
×