ਸੜਕ ਸੁਰੱਖਿਆ ਫੋਰਸ ਦੀ ਗੱਡੀ ਨਾਲ ਕਾਰ ਟਕਰਾਈ, ਤਿੰਨ ਜ਼ਖ਼ਮੀ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 9 ਜਨਵਰੀ ਇੱਥੇ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਦੀ ਗੱਡੀ ਦੇਰ ਰਾਤ ਸਵਿਫਟ ਕਾਰ ਦੀ ਜ਼ੋਰਦਾਰ ਟੱਕਰ ਕਾਰਨ ਪਲਟ ਗਈ। ਇਸ ਦੌਰਾਨ ਹਾਦਸੇ ਵਿੱਚ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਹਰਸ਼ਵੀਰ ਸਿੰਘ, ਮਨਦੀਪ ਦਾਸ ਅਤੇ ਕਾਰ ਚਾਲਕ ਗੁਰਧਿਆਨ...
Advertisement
Advertisement
×