ਕੈਮੀਕਲ ਫੈਕਟਰੀ ਨੂੰ ਅੱਗ ਲੱਗੀ

ਕੈਮੀਕਲ ਫੈਕਟਰੀ ਨੂੰ ਅੱਗ ਲੱਗੀ

ਅੱਗ ਬੁਝਾਊ ਅਮਲਾ ਅੱਗ ‘ਤੇ ਕਾਬੂ ਪਾਉਂਦਾ ਹੋਇਆ।

ਹੁਸ਼ਿਆਰ ਸਿੰਘ ਰਾਣੂ

ਮਾਲੇਰਕੋਟਲਾ, 2 ਮਾਰਚ

ਲੰਘੀ ਰਾਤ ਸਨਅਤੀ ਖੇਤਰ ’ਚ ਟੈਲੀਫ਼ੋਨ ਐਕਸਚੇਂਜ ਨੇੜੇ ਸਥਿਤ ਬੀ. ਕੇ. ਸੇਲਜ਼ ਕੈਮੀਕਲ ਫੈਕਟਰੀ ਨੂੰ ਲੱਗੀ ਅਚਾਨਕ ਅੱਗ ਨੇ ਫੈਕਟਰੀ ਨੇੜੇ ਖੜ੍ਹੇ ਵਾਹਨਾਂ ਤੇ ਝੁੱਗੀਆਂ ਨੂੰ ਲਪੇਟ ’ਚ ਲ਼ੈ ਲਿਆ। ਸਨਅਤੀ ਖੇਤਰ ’ਚ ਕੰਮ ਕਰਦੇ ਤੇ ਝੁੱਗੀਆਂ ’ਚ ਰਹਿੰਦੇ ਮਜ਼ਦੂਰਾਂ ਨੇ ਭੱਜ ਕੇ ਜਾਨ ਬਚਾਈ। ਅੱਗ ਨਾਲ ਵਾਹਨ ਤੇ ਕਈ ਝੁੱਗੀਆਂ ਸੜ ਗਈਆਂ। ਪਤਾ ਲੱਗਦਿਆਂ ਹੀ ਮਾਲੇਰਕੋਟਲਾ ਦੇ ਫਾਇਰ ਬ੍ਰਿਗੇਡ ਅਫ਼ਸਰ ਨਰਿੰਦਰ ਸਿੰਘ ਨੇ ਆਪਣੇ ਮੁਲਾਜ਼ਮਾਂ ਸਮੇਤ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਐਸ.ਡੀ.ਐਮ ਤੇ ਤਹਿਸੀਲਦਾਰ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਮੁਆਇਨਾ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All