ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੀਬਾ ਸਕੂਲ ਦਾ ਮੈਗਜ਼ੀਨ ਰਿਲੀਜ਼

ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ 25 ਵਰ੍ਹੇ ਪੂਰੇ ਹੋਣ ’ਤੇ ਵਿਸ਼ੇਸ਼ ਤੌਰ ’ਤੇ ਛਾਪੇ ਗਏ ਮੈਗਜ਼ੀਨ ਸੀਬਾ-ਟਾਈਮਜ਼-25 ਨੂੰ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਲੀਜ਼ ਕੀਤਾ। ਇਸ ਮੌਕੇ ਡਾ....
Advertisement
ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ 25 ਵਰ੍ਹੇ ਪੂਰੇ ਹੋਣ ’ਤੇ ਵਿਸ਼ੇਸ਼ ਤੌਰ ’ਤੇ ਛਾਪੇ ਗਏ ਮੈਗਜ਼ੀਨ ਸੀਬਾ-ਟਾਈਮਜ਼-25 ਨੂੰ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਲੀਜ਼ ਕੀਤਾ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਮਾਨ, ਕਰਮਜੀਤ ਅਨਮੋਲ, ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਤੇ ਏਕਜੋਤ ਢੀਂਡਸਾ ਵੀ ਨਾਲ ਸਨ। ਮੁੱਖ ਮੰਤਰੀ ਮਾਨ ਨੇ ਸਕੂਲ ਦੀ ਟੀਮ ਨੂੰ ਵਧੀਆ ਕਾਰਗੁਜ਼ਾਰੀ ਲਈ ਮੁਬਾਰਕਬਾਦ ਦਿੱਤੀ। ਮੈਗਜ਼ੀਨ ਵਿੱਚ ਪਿਛਲੇ 25 ਸਾਲਾਂ ਦੀਆਂ ਸ਼ਾਨਦਾਰ ਯਾਦਾਂ ਦੀਆਂ ਤਸਵੀਰਾਂ ਦੇ ਨਾਲ ਨਾਲ ਵਿਦਿਆਰਥੀਆਂ ਦੀਆਂ ਚੋਣਵੀਆਂ ਰਚਨਾਵਾਂ ਪੰਜਾਬੀ, ਅੰਗਰੇਜ਼ੀ ਅੰਗਰੇਜ਼ੀ ਅਤੇ ਹਿੰਦੀ ਵਿੱਚ ਛਾਪੀਆਂ ਗਈਆਂ ਹਨ। ਇਸ ਮੌਕੇ ਮੌਜੂਦ ਆਸਟ੍ਰੇਲੀਆ ਤੋਂ ਸਿੱਖਿਆ ਸਾਸ਼ਤਰੀ ਗੈਰੀ ਮਲਹੋਤਰਾ ਨੇ ਵੀ ਸੀਬਾ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ।

Advertisement
Advertisement