DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਏ ਆਈ ਸੰਮੇਲਨ ’ਤੇ ਕਾਂਗਰਸ ਨੇ ਮਾੜੀ ਰਾਜਨੀਤੀ ਕੀਤੀ: ਹੀਰਾ ਸਿੰਘ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਨੂੰ ਵਿਕਸਿਤ ਭਾਰਤ ਬਣਾਉਣ ਲਈ ਕੰਮ ਕਰ ਰਹੀ ਹੈ, ਪਰ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਤੋਂ ਇਹ ਬਰਦਾਸ਼ਤ ਨਹੀਂ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਆਗੂ ਹੀਰਾ ਸਿੰਘ ਅਮਰਗੜ੍ਹ...

  • fb
  • twitter
  • whatsapp
  • whatsapp
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਨੂੰ ਵਿਕਸਿਤ ਭਾਰਤ ਬਣਾਉਣ ਲਈ ਕੰਮ ਕਰ ਰਹੀ ਹੈ, ਪਰ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਤੋਂ ਇਹ ਬਰਦਾਸ਼ਤ ਨਹੀਂ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਆਗੂ ਹੀਰਾ ਸਿੰਘ ਅਮਰਗੜ੍ਹ ਨੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਏ ਆਈ ਸੰਮੇਲਨ ’ਤੇ ਘਟੀਆ ਰਾਜਨੀਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਰਪ ਸਮਝੌਤੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦੀ ਹੋਣਾ ਚਾਹੀਦਾ ਹੈ।

Advertisement
Advertisement
×