DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸੀ ਆਗੂ ਮਨਦੀਪ ਕੌਰ ‘ਆਪ’ ਵਿੱਚ ਸ਼ਾਮਲ

ਮਹਿਲਾ ਕਾਂਗਰਸੀ ਆਗੂ ਮਨਦੀਪ ਕੌਰ ਸੱਤਾਧਾਰੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ’ਤੇ ਵਿਧਾਇਕ ਨੇ ਮਹਿਲਾ ਆਗੂ ਮਨਦੀਪ ਕੌਰ ਅਤੇ ਉਸ ਦੇ ਸਾਥੀਆਂ ਦਾ...

  • fb
  • twitter
  • whatsapp
  • whatsapp
Advertisement

ਮਹਿਲਾ ਕਾਂਗਰਸੀ ਆਗੂ ਮਨਦੀਪ ਕੌਰ ਸੱਤਾਧਾਰੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ’ਤੇ ਵਿਧਾਇਕ ਨੇ ਮਹਿਲਾ ਆਗੂ ਮਨਦੀਪ ਕੌਰ ਅਤੇ ਉਸ ਦੇ ਸਾਥੀਆਂ ਦਾ ਭਰਵਾਂ ਸਵਾਗਤ ਕੀਤਾ ਅਤੇ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਮਹਿਲਾ ਆਗੂ ਮਨਦੀਪ ਕੌਰ ਨੇ ਦੱਸਿਆ ਕਿ ਉਹ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮਹਿਲਾ ਵਿੰਗ ਦੇ ਮੀਤ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੀ ਸੀ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਵਲੋਂ ਕਾਂਗਰਸ ਛੱਡ ਕੇ ਇਸ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ ਹੈ।

Advertisement
Advertisement
×