ਠੇਕਾ ਮੁਲਾਜ਼ਮ ਯੂਨੀਅਨ ਦਾ ਧਰਨਾ ਅੱਜ
ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ 6 ਨਵੰਬਰ ਨੂੰ ਤਰਨਤਾਰਨ ਸਾਹਿਬ ਵਿੱਚ ਹੋਣ ਜਾ ਰਹੀ ਜ਼ਿਮਨੀ ਚੋਣ ਦੌਰਾਨ ਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ। ਸੂਬਾ ਕਮੇਟੀ ਮੈਂਬਰਾਂ ਨੇ ਦੱਸਿਆ...
Advertisement
ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ 6 ਨਵੰਬਰ ਨੂੰ ਤਰਨਤਾਰਨ ਸਾਹਿਬ ਵਿੱਚ ਹੋਣ ਜਾ ਰਹੀ ਜ਼ਿਮਨੀ ਚੋਣ ਦੌਰਾਨ ਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ। ਸੂਬਾ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਅਪਣੀਆ ਜਾਇਜ ਮੰਗਾ ਨੂੰ ਪੂਰੀਆ ਕਰਵਾਉਣ ਲਈ ਹਰ ਹੀਲਾ ਵਰਤਿਆ ਜਾ ਚੁੱਕਾ ਹੈ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਨਹੀਂ ਸੁਣੀ ਜਿਸ ਤੋਂ ਬਾਅਦ ਮਜਬੂਰਨ ਉਨ੍ਹਾਂ ਨੂੰ ਸਰਕਾਰ ਵਿਰੁੱਧ ਮੋਰਚਾ ਖੋਲ੍ਹਣਾ ਪੈ ਰਿਹਾ। ਆਗੂਆਂ ਨੇ ਕਿਹਾ ਕਿ ਮੰਗਾਂ ਮੰਨੇ ਜਾਣ ਉਪਰੰਤ ਹੀ ਧਰਨਾ ਚੁੱਕਿਆ ਜਾਵੇਗਾ।
Advertisement
Advertisement
