ਸੰਤ ਸਾਧੂ ਸਿੰਘ ਖਨਾਲ ਵਾਲਿਆਂ ਦੀ ਬਰਸੀ ਅੱਜ
ਸੰਤ ਅਤਰ ਸਿੰਘ ਦੇ ਅਨਿੰਨ ਸੇਵਕ ਸੰਤ ਸਾਧੂ ਸਿੰਘ ਖਨਾਲ ਵਾਲਿਆਂ ਦੀ ਸਾਲਾਨਾ ਬਰਸੀ ਸਮਾਗਮ 13 ਸਤੰਬਰ ਨੂੰ ਮਨਾਈ ਜਾਵੇਗੀ। ਬਾਬਾ ਗੁਰਪ੍ਰੀਤ ਸਿੰਘ ਖਨਾਲ ਵਾਲਿਆਂ ਨੇ ਦੱਸਿਆ ਕਿ ਸੰਤ ਸਾਧੂ ਸਿੰਘ ਦੇ ਬਰਸੀ ਸਮਾਗਮ ਸਬੰਧੀ ਅੱਜ ਮੁੱਖ ਸੇਵਾਦਾਰ ਸੰਤ ਸੁਰਜੀਤ...
Advertisement
ਸੰਤ ਅਤਰ ਸਿੰਘ ਦੇ ਅਨਿੰਨ ਸੇਵਕ ਸੰਤ ਸਾਧੂ ਸਿੰਘ ਖਨਾਲ ਵਾਲਿਆਂ ਦੀ ਸਾਲਾਨਾ ਬਰਸੀ ਸਮਾਗਮ 13 ਸਤੰਬਰ ਨੂੰ ਮਨਾਈ ਜਾਵੇਗੀ। ਬਾਬਾ ਗੁਰਪ੍ਰੀਤ ਸਿੰਘ ਖਨਾਲ ਵਾਲਿਆਂ ਨੇ ਦੱਸਿਆ ਕਿ ਸੰਤ ਸਾਧੂ ਸਿੰਘ ਦੇ ਬਰਸੀ ਸਮਾਗਮ ਸਬੰਧੀ ਅੱਜ ਮੁੱਖ ਸੇਵਾਦਾਰ ਸੰਤ ਸੁਰਜੀਤ ਸਿੰਘ ਦੀ ਦੇਖ-ਰੇਖ ਹੇਠ ਅਖੰਡ ਪਾਠ ਦੀ ਲੜੀ ਆਰੰਭ ਹੋ ਚੁੱਕੀ ਹੈ, ਜਿਨ੍ਹਾਂ ਦੇ ਭੋਗ 13 ਸਤੰਬਰ ਨੂੰ ਗੁਰਦੁਆਰਾ ਸਾਹਿਬ ਖਨਾਲ ਵਿਖੇ ਪਾਏ ਜਾਣਗੇ। ਇਸ ਮੌਕੇ ਉੱਚ ਕੋਟੀ ਦੇ ਰਾਗੀ ਢਾਡੀ ਜਥੇ ਸੰਗਤ ਨੂੰ ਨਾਮ ਬਾਣੀ ਨਾਲ ਜੋੜਨਗੇ।
Advertisement