ਪਾਵਰਕੌਮ ਕਾਮਿਆਂ ਵੱਲੋਂ ਸਹਾਇਕ ਕਿਰਤ ਕਮਿਸ਼ਨਰ ਨੂੰ ਮੰਗ ਪੱਤਰ : The Tribune India

ਪਾਵਰਕੌਮ ਕਾਮਿਆਂ ਵੱਲੋਂ ਸਹਾਇਕ ਕਿਰਤ ਕਮਿਸ਼ਨਰ ਨੂੰ ਮੰਗ ਪੱਤਰ

ਪਾਵਰਕੌਮ ਕਾਮਿਆਂ ਵੱਲੋਂ ਸਹਾਇਕ ਕਿਰਤ ਕਮਿਸ਼ਨਰ ਨੂੰ ਮੰਗ ਪੱਤਰ

ਹਰਦੀਪ ਸਿੰਘ ਸੋਢੀ

ਧੂਰੀ, 23 ਸਤੰਬਰ

ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਰਤ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਸਰਕਲ ਪ੍ਰਧਾਨ ਚਮਕੌਰ ਸਿੰਘ, ਸਕੱਤਰ ਚਰਨਜੀਤ ਸਿੰਘ, ਕੈਸ਼ੀਅਰ ਸੰਤੋਖ ਸਿੰਘ, ਸਲਾਹਕਾਰ ਜਸਬੀਰ ਸਿੰਘ ਭੱਠਲ, ਡਵੀਜ਼ਨਾਂ ਦੇ ਪ੍ਰਧਾਨ ਰਣਜੀਤ ਸਿੰਘ, ਕੁਲਦੀਪ ਸਿੰਘ, ਅਮਰਜੀਤ ਸਕੱਤਰ ਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਨਿੱਜੀਕਰਨ ਦੀ ਨੀਤੀ ਨੂੰ ਲਾਗੂ ਕਰਕੇ ਸਰਕਾਰ ਨੇ ਸਰਕਾਰੀ ਨੌਕਰੀਆਂ ਦਾ ਖਾਤਮਾ ਕਰ ਦਿੱਤਾ ਹੈ ਤੇ ਠੇਕੇਦਾਰਾ ਕੰਪਨੀਆਂ ਰਾਹੀਂ ਆਊਟ ਸੋਰਸਿੰਗ ’ਤੇ ਭਰਤੀ ਕਰਕੇ ਸੀ ਐਚ ਬੀ ਤੇ ਡਬਲਿਊ ਠੇਕਾ ਕਾਮਿਆਂ ਦੀ ਅੰਨ੍ਹੀ ਲੁੱਟ ਕੰਪਨੀਆਂ ਵੱਲੋਂ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ