ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਮੰਗਿਆ
ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾ ਸੰਗਰੂਰ ਵੱਲੋਂ ਜ਼ਿਲ੍ਹੇ ਦੇ ਸਹਾਇਕ ਡਿਪਟੀ ਕਮਿਸ਼ਨਰ ਲਵਪ੍ਰੀਤ ਸਿੰਘ ਔਲਖ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਫੈਡਰੇਸ਼ਨ ਨੇ ਮੰਗ ਕੀਤੀ ਕਿ ਪੰਜਾਬ ਵਿੱਚ ਪਿਛਲੇ ਦੋ ਹਫਤਿਆਂ ਤੋਂ ਆਏ ਹੋਏ ਭਿਆਨਕ ਹੜ੍ਹਾਂ ਤੋਂ...
Advertisement
Advertisement
×