ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਕੂਲ ’ਚ ਦੰਦਾਂ ਦਾ ਜਾਂਚ ਕੈਂਪ

ਪੱਤਰ ਪ੍ਰੇਰਕ ਸੁਨਾਮ ਉਧਮ ਸਿੰਘ ਵਾਲਾ, 19 ਅਪਰੈਲ ਇੱਥੇ ਲਿਟਲ ਸਟਾਰਜ਼ ਪਬਲਿਕ ਸਕੂਲ ਵਿੱਚ ਬੱਚਿਆਂ ਦੇ ਦੰਦਾਂ ਦੀ ਜਾਂਚ ਲਈ ਗੁਰੂ ਨਾਨਕ ਦੇਵ ਡੈਂਟਲ ਕਾਲਜ ਸੁਨਾਮ ਦੀ ਟੀਮ ਵੱਲੋਂ ਮੈਡੀਕਲ ਕੈਂਪ ਲਾਇਆ ਗਿਆ। ਡੈਂਟਲ ਕਾਲਜ ਦੀ ਟੀਮ ਨੇ ਬੱਚਿਆਂ ਨੂੰ...
Advertisement
ਪੱਤਰ ਪ੍ਰੇਰਕ

ਸੁਨਾਮ ਉਧਮ ਸਿੰਘ ਵਾਲਾ, 19 ਅਪਰੈਲ

Advertisement

ਇੱਥੇ ਲਿਟਲ ਸਟਾਰਜ਼ ਪਬਲਿਕ ਸਕੂਲ ਵਿੱਚ ਬੱਚਿਆਂ ਦੇ ਦੰਦਾਂ ਦੀ ਜਾਂਚ ਲਈ ਗੁਰੂ ਨਾਨਕ ਦੇਵ ਡੈਂਟਲ ਕਾਲਜ ਸੁਨਾਮ ਦੀ ਟੀਮ ਵੱਲੋਂ ਮੈਡੀਕਲ ਕੈਂਪ ਲਾਇਆ ਗਿਆ। ਡੈਂਟਲ ਕਾਲਜ ਦੀ ਟੀਮ ਨੇ ਬੱਚਿਆਂ ਨੂੰ ਆਪਣੇ ਦੰਦਾਂ ਦੇ ਰੋਜ਼ਾਨਾ ਸਾਂਭ ਸੰਭਾਲ, ਸਫਾਈ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਬੱਚਿਆਂ ਨੂੰ ਮੁਫਤ ਟੁੱਥ ਪੇਸਟ ਅਤੇ ਬੁਰਸ਼ ਵੀ ਮੁਹੱਈਆ ਕਰਵਾਏ। ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਸੁਖਵਿੰਦਰ ਸਿੰਘ ਬਰਾੜ, ਕਰਮਜੀਤ ਕੌਰ ਤੇ ਪ੍ਰਿੰਸੀਪਲ ਅੰਜਨਾ ਸ਼ਰਮਾ ਆਦਿ ਹਾਜ਼ਰ ਸਨ। ਸੰਸਥਾ ਵੱਲੋਂ ਸਮੁੱਚੀ ਡਾਕਟਰੀ ਟੀਮ ਦਾ ਧੰਨਵਾਦ ਕੀਤਾ ਗਿਆ।

 

Advertisement