ਡਿਪਟੀ ਕਮਿਸ਼ਨਰ ਵੱਲੋਂ ਮਾਲ ਅਧਿਕਾਰੀਆਂ ਨਾਲ ਮੀਟਿੰਗ
ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਮਾਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਕਰਕੇ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਫ਼ਤਰਾਂ ਦੀ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਹੋਰ ਜ਼ਿਆਦਾ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਹਦਾਇਤ ਕੀਤੀ...
Advertisement
ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਮਾਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਕਰਕੇ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਫ਼ਤਰਾਂ ਦੀ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਹੋਰ ਜ਼ਿਆਦਾ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਅਦਾਲਤਾਂ ਵਿੱਚ ਲੰਬਿਤ ਮਾਲ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਏ ਡੀ ਸੀ ਸੁਖਪ੍ਰੀਤ ਸਿੰਘ ਸਿੱਧੂ, ਐੱਸ ਡੀ ਐੱਮ ਮਾਲੇਰਕੋਟਲਾ ਤੇ ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਬੀ ਡੀ ਪੀ ਓ ਜਸਮਿੰਦਰ ਸਿੰਘ ਤੇ ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Advertisement
Advertisement