ਸਰਕਾਰੀ ਸਕੂਲਾਂ ’ਚ ਕਰੀਬ 83 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ
ਰਮੇਸ਼ ਭਾਰਦਵਾਜ ਲਹਿਰਾਗਾਗਾ, 18 ਮਈ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਲਰਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੁਟਾਲ ਕਲਾਂ ਵਿੱਚ ਕਰੀਬ 83 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਣ...
Advertisement
Advertisement
×