ਧੂਰੀ: ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ 153ਵੇਂ ਦਿਨ ਜਾਰੀ

ਧੂਰੀ: ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ 153ਵੇਂ ਦਿਨ ਜਾਰੀ

ਹਰਦੀਪ ਸਿੰਘ ਸੋਢੀ
ਧੂਰੀ, 2 ਮਾਰਚ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚਮਕੌਰ ਸਿੰਘ ਹਥਨ ਤੇ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 153ਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਉਨ੍ਹਾਂ ਕਿਹਾ 8 ਮਾਰਚ ਨੂੰ ਔਰਤ ਦਿਵਸ ਮਨਾਇਆ ਜਾ ਰਿਹਾ ਹੈ ਤੇ ਇਸ ਵਿੱਚ ਸਿਰਫ ਟਰੈਕਟਰ ਦੇ ਡਰਾਈਵਰ ਨੂੰ ਛੱਡ ਕੇ ਔਰਤਾਂ ਸ਼ਾਮਲ ਹੋਣਗੀਆਂ। 5 ਤੇ 6 ਮਾਰਚ ਨੂੰ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ। ਇਸ ਮੌਕੇ ਗੁਰੀ ਮਾਨ ਧੂਰੀ, ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਹਮੀਰ ਸਿੰਘ ਬੇਨੜਾ, ਸੁਖਜੀਤ ਸਿੰਘ ਲੱਡਾ, ਬਲਜੀਤ ਕੌਰ, ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All