ਧੂਰੀ: ਲੱਡਾ ਟੌਲ ਪਲਾਜ਼ੇ ’ਤੇ ਕਿਸਾਨਾਂ ਦਾ ਧਰਨਾ ਜਾਰੀ

ਧੂਰੀ: ਲੱਡਾ ਟੌਲ ਪਲਾਜ਼ੇ ’ਤੇ ਕਿਸਾਨਾਂ ਦਾ ਧਰਨਾ ਜਾਰੀ

ਹਰਦੀਪ ਸਿੰਘ ਸੋਢੀ

ਧੂਰੀ, 28 ਅਕਤੂਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਜਸਪਾਲ ਸਿੰਘ ਪੇਧਨੀ ਦੀ ਅਗਵਾਈ ਹੇਠ 390ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਪੰਜਾਬ ਅੰਦਰ ਬੇਮੌਸਮੀ ਬਰਸਾਤ ਕਾਰਨ ਖ਼ਰਾਬ ਹੋਈਆ ਫਸਲਾਂ ਦਾ ਮੁਆਵਜ਼ਾ ਮੰਗਿਆ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਰਾਮ ਸਿੰਘ ਕੱਕੜਵਾਲ, ਗੁਰਮੀਤ ਕੌਰ ਬੇਨੜਾ, ਹਮੀਰ ਸਿੰਘ, ਅਜੈਬ ਸਿੰਘ ਪੁੰਨਾਵਾਲ, ਕੁਲਵਿੰਦਰ ਕੌਰ ਲੱਡਾ, ਹਰਬੰਸ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All