ਡਾਇਰੈਕਟਰ ਅਨਿਲ ਮਿੱਤਲ ਦਾ ਸਨਮਾਨ
ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਐਕਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਅਨਿਲ ਮਿੱਤਲ ਦਾ ਅੱਜ ਮੁੱਖ ਮੰਤਰੀ ਦਫਤਰ ਧੂਰੀ ਵਿੱਚ ਇੰਚਾਰਜ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਉਚੇਚੇ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਨਵ-ਨਿਯੁਕਤ...
Advertisement
ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਐਕਸਪੋਰਟ ਕਾਰਪੋਰੇਸ਼ਨ ਦੇ ਡਾਇਰੈਕਟਰ ਅਨਿਲ ਮਿੱਤਲ ਦਾ ਅੱਜ ਮੁੱਖ ਮੰਤਰੀ ਦਫਤਰ ਧੂਰੀ ਵਿੱਚ ਇੰਚਾਰਜ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਉਚੇਚੇ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਨਵ-ਨਿਯੁਕਤ ਮੈਂਬਰ ਨਰੇਸ਼ ਸਿੰਗਲਾ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਮਨਦੀਪ ਸਿੰਘ, ਲਾਭ ਸਿੰਘ ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ, ਹਰਪ੍ਰੀਤ ਸਿੰਘ ਗਿੱਲ, ਜਸਵੀਰ ਸਿੰਘ ਜੱਜ, ਸੁਖਪਾਲ ਸਿੰਘ ਪਾਲਾ, ਵੀਰਭਾਨ ਸਾਬਕਾ ਐੱਮਸੀ ਅਤੇ ਗੁਰਜੰਟ ਸਿੰਘ ਆਦਿ ਵੀ ਹਾਜ਼ਰ ਸਨ।
Advertisement
Advertisement
×