ਡਾ. ਤੇਜਿੰਦਰ ਪਾਲ ਸਿੰਘ ਦੀ ਪੁਸਤਕ ਰਿਲੀਜ਼
ਗੁਰਬਾਣੀ ਭਾਸ਼ਾ ਦੇ ਅਧਿਐਨ ਨਾਲ ਸਬੰਧਤ ਮਹੱਤਵਪੂਰਨ ਪੁਸਤਕ ‘ਗੁਰਮੁਖੀ: ਵਿਰਸਾ ਅਤੇ ਵਰਤਮਾਨ (ਗੁਰਮੁਖੀ ਭਾਸ਼ਾ ਦੇ ਪ੍ਰਸੰਗ ਵਿਚ)’ ਦਾ ਸੰਪਾਦਨ ਧਰਮ ਅਧਿਐਨ ਮੰਚ ਦੇ ਕਨਵੀਨਰ, ਅਸਿਸਟੈਂਟ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਵੱਲੋਂ ਕੀਤਾ ਗਿਆ ਹੈ। ਡਾ. ਤੇਜਿੰਦਰ ਪਾਲ ਸਿੰਘ ਨੇ ਪੱਤਰਕਾਰ...
Advertisement
ਗੁਰਬਾਣੀ ਭਾਸ਼ਾ ਦੇ ਅਧਿਐਨ ਨਾਲ ਸਬੰਧਤ ਮਹੱਤਵਪੂਰਨ ਪੁਸਤਕ ‘ਗੁਰਮੁਖੀ: ਵਿਰਸਾ ਅਤੇ ਵਰਤਮਾਨ (ਗੁਰਮੁਖੀ ਭਾਸ਼ਾ ਦੇ ਪ੍ਰਸੰਗ ਵਿਚ)’ ਦਾ ਸੰਪਾਦਨ ਧਰਮ ਅਧਿਐਨ ਮੰਚ ਦੇ ਕਨਵੀਨਰ, ਅਸਿਸਟੈਂਟ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਵੱਲੋਂ ਕੀਤਾ ਗਿਆ ਹੈ। ਡਾ. ਤੇਜਿੰਦਰ ਪਾਲ ਸਿੰਘ ਨੇ ਪੱਤਰਕਾਰ ਨੂੰ ਵਿਸ਼ੇਸ਼ ਮਿਲਣੀ ਦੌਰਾਨ ਦੱਸਿਆ ਕਿ ਪਿਛਲੇ ਦਿਨੀਂ ਬਾਬਾ ਸੇਵਾ ਸਿੰਘ ਜੀ ਨੇ ਲੋਕ ਅਰਪਣ ਕੀਤਾ। ਵਿਦਵਤ ਜਗਤ ਨੇ ਇਸ ਪ੍ਰਕਾਸ਼ਨ ਨੂੰ ਗੁਰਮੁਖੀ ਅਧਿਐਨ ਖੇਤਰ ਵਿੱਚ ਇਕ ਨਵੇਂ ਮੀਲ ਪੱਥਰ ਵਜੋਂ ਸਵਾਗਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਸ. ਵਰਿਆਮ ਸਿੰਘ, ਡਾ. ਚਮਕੌਰ ਸਿੰਘ ਅਤੇ ਡਾ. ਗੁਰਮੇਲ ਸਿੰਘ ਹਾਜ਼ਰ ਸਨ।
Advertisement
Advertisement
