ਡੀ ਏ ਵੀ ਸਕੂਲ ਵਿੱਚ ਸਮਾਗਮ
ਬਾਬੂ ਬ੍ਰਿਸ਼ ਭਾਨ ਡੀ ਏ ਵੀ ਪਬਲਿਕ ਸਕੂਲ ਮੂਨਕ ਵਿੱਚ ਪ੍ਰਿੰਸੀਪਲ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕਿੰਡਰ ਗਾਰਟਨ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ‘ਗਰੈਂਡ ਪੈਰੇਂਟਸ ਡੇਅ’ ਮਨਾਇਆ। ਇਸ ਪ੍ਰੋਗਰਾਮ ਵਿੱਚ ਪ੍ਰੀ ਨਰਸਰੀ ਅਤੇ ਨਰਸਰੀ ਦੇ ਬੱਚਿਆਂ ਤੇ ਉਨ੍ਹਾਂ...
Advertisement
ਬਾਬੂ ਬ੍ਰਿਸ਼ ਭਾਨ ਡੀ ਏ ਵੀ ਪਬਲਿਕ ਸਕੂਲ ਮੂਨਕ ਵਿੱਚ ਪ੍ਰਿੰਸੀਪਲ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕਿੰਡਰ ਗਾਰਟਨ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ‘ਗਰੈਂਡ ਪੈਰੇਂਟਸ ਡੇਅ’ ਮਨਾਇਆ। ਇਸ ਪ੍ਰੋਗਰਾਮ ਵਿੱਚ ਪ੍ਰੀ ਨਰਸਰੀ ਅਤੇ ਨਰਸਰੀ ਦੇ ਬੱਚਿਆਂ ਤੇ ਉਨ੍ਹਾਂ ਦੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੇ ਦਾਦਾ-ਦਾਦੀ, ਨਾਨਾ -ਨਾਨੀ ਦਾ ਸਤਿਕਾਰ ਅਤੇ ਪਿਆਰ ਕਰਨਾ ਅਤੇ ਆਪਣੇ ਰਿਸ਼ਤਿਆਂ ਦੀ ਕਦਰ ਕਰਨਾ ਸਿਖਾਉਣਾ ਸੀ। ਪ੍ਰੀ- ਨਰਸਰੀ ਅਤੇ ਨਰਸਰੀ ਦੇ ਵਿਦਿਆਰਥੀਆਂ ਨੇ ਗੀਤਾਂ ਉੱਤੇ ਡਾਂਸ ਕੀਤਾ ਅਤੇ ਮਾਡਲਿੰਗ ਵੀ ਕੀਤੀ। ਗਰੈਂਡ ਪੈਰੇਂਟਸ ਨੇ ਵੀ ਵੱਖ-ਵੱਖ ਖੇਡਾਂ ਖੇਡ ਕੇ ਆਨੰਦ ਮਾਣਿਆ।
Advertisement
Advertisement
