DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦੁੱਖ ਦਾ ਪ੍ਰਗਟਾਵਾ

ਚੀਫ਼ ਖ਼ਾਲਸਾ ਦੀਵਾਨ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਗੁਰਵਿੰਦਰ ਸਿੰਘ ਦੇ ਸੜਕ ਹਾਦਸੇ ਦੌਰਾਨ ਹੋਏ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੰਵੇਦਨਾ...

  • fb
  • twitter
  • whatsapp
  • whatsapp
Advertisement
ਚੀਫ਼ ਖ਼ਾਲਸਾ ਦੀਵਾਨ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਗੁਰਵਿੰਦਰ ਸਿੰਘ ਦੇ ਸੜਕ ਹਾਦਸੇ ਦੌਰਾਨ ਹੋਏ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖਦਾਈ ਖ਼ਬਰ ਨਾਲ ਸਮੁੱਚੇ ਸਿੱਖ ਪੰਥ ਵਿੱਚ ਸੋਗ ਦੀ ਲਹਿਰ ਹੈ। ਦੀਵਾਨ ਦੇ ਸਮੂਹ ਅਹੁਦੇਦਾਰਾਂ ਨੇ ਜਥੇਦਾਰ ਸ੍ਰੀ ਗੜਗੱਜ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੋਂ ਪਰਿਵਾਰ ਨੂੰ ਦੁੱਖ ਸਹਿਣ ਦੀ ਹਿੰਮਤ ਅਤੇ ਗੁਰੂ ਦਾ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Advertisement

Advertisement
Advertisement
×