ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਰਣਜੀਤ ਕੌਰ ਸਵੀ ਨਾਲ ਰੂ-ਬ-ਰੂ

ਸਾਹਿਤ ਸਿਰਜਣਾ ਮੰਚ ਭਵਾਨੀਗੜ੍ਹ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਵਿੱਚ ਰਣਜੀਤ ਕੌਰ ਸਵੀ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ। ਇਸ ਦੀ ਪ੍ਰਧਾਨਗੀ ਮਾਲਵਾ ਲਿਖਾਰੀ ਸਭਾ ਸੰਗਰੂਰ ਦੇ ਪ੍ਰਧਾਨ ਕਰਮ ਸਿੰਘ ਜ਼ਖ਼ਮੀ ਨੇ ਕੀਤੀ। ਮੰਚ ਦੇ ਪ੍ਰਧਾਨ ਕੁਲਵੰਤ ਸਿੰਘ ਖਨੌਰੀ ਨੇ...
Advertisement

ਸਾਹਿਤ ਸਿਰਜਣਾ ਮੰਚ ਭਵਾਨੀਗੜ੍ਹ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਵਿੱਚ ਰਣਜੀਤ ਕੌਰ ਸਵੀ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ। ਇਸ ਦੀ ਪ੍ਰਧਾਨਗੀ ਮਾਲਵਾ ਲਿਖਾਰੀ ਸਭਾ ਸੰਗਰੂਰ ਦੇ ਪ੍ਰਧਾਨ ਕਰਮ ਸਿੰਘ ਜ਼ਖ਼ਮੀ ਨੇ ਕੀਤੀ। ਮੰਚ ਦੇ ਪ੍ਰਧਾਨ ਕੁਲਵੰਤ ਸਿੰਘ ਖਨੌਰੀ ਨੇ ਦੱਸਿਆ ਕਿ ਸਾਹਿਤ ਸਿਰਜਣਾ ਸਬੰਧੀ ਸੰਦੀਪ ਸਿੰਘ ਬਖੋਪੀਰ ਅਤੇ ਬਹਾਦਰ ਸਿੰਘ ਧੌਲਾ ਆਦਿ ਕਵੀਆਂ ਨੇ ਸਵਾਲ ਜਵਾਬ ਵੀ ਕੀਤੇ। ਲੋਕ ਗਾਇਕ ਗੋਲਡੀ ਬਾਵਾ ਵੀ ਪੁਰਤਗਾਲ ਤੋਂ ਉਚੇਚੇ ਤੌਰ ’ਤੇ ਆਪਣੇ ਸਾਥੀਆਂ ਰਾਜਿੰਦਰ ਚੋਪੜਾ ਅਤੇ ਅਨਮੋਲ ਆਸੀਜਾ ਸਣੇ ਪਹੁੰਚੇ। ਖੁੱਲ੍ਹੇ ਕਵੀ ਦਰਬਾਰ ਦੌਰਾਨ ਸ਼ਾਇਰਾਂ ਨੇ ਰਚਨਾਵਾਂ ਨਾਲ ਰੰਗ ਬੰਨ੍ਹਿਆ। ਮੰਚ ਸੰਚਾਲਨ ਸਸ਼ੀ ਬਾਲਾ ਵੱਲੋਂ ਕੀਤਾ ਗਿਆ।

Advertisement
Advertisement