DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਰੰਟ ਲੱਗਣ ਕਰਕੇ ਕਿਸਾਨ ਦੀ ਮੌਤ

ਇਥੋਂ ਨੇੜਲੇ ਪਿੰਡ ਲਹਿਲ ਕਲਾਂ ਵਿੱਚ ਕਿਸਾਨ ਦੀ ਖੇਤ ਵਿਚ ਕੰਮ ਕਰਨ ਸਮੇਂ ਮੋਟਰ ਵਿਚ ਕਰੰਟ ਆਉਣ ਕਰਕੇ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਗੁਰਤੇਜ ਸਿੰਘ (48) ਜੋ ਕਿਸਾਨੀ ਨਾਲ ਸਬੰਧਤ ਹੈ। ਉਹ ਆਪਣੇ ਖੇਤ ਵਿਚ ਜੀਰੀ ਦੀ ਫਸਲ ਨੂੰ...

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਕਿਸਾਨ ਗੁਰਤੇਜ ਸਿੰਘ ਦੀ ਫਾਈਲ ਫੋਟੋ।
Advertisement

ਇਥੋਂ ਨੇੜਲੇ ਪਿੰਡ ਲਹਿਲ ਕਲਾਂ ਵਿੱਚ ਕਿਸਾਨ ਦੀ ਖੇਤ ਵਿਚ ਕੰਮ ਕਰਨ ਸਮੇਂ ਮੋਟਰ ਵਿਚ ਕਰੰਟ ਆਉਣ ਕਰਕੇ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਗੁਰਤੇਜ ਸਿੰਘ (48) ਜੋ ਕਿਸਾਨੀ ਨਾਲ ਸਬੰਧਤ ਹੈ। ਉਹ ਆਪਣੇ ਖੇਤ ਵਿਚ ਜੀਰੀ ਦੀ ਫਸਲ ਨੂੰ ਪਾਣੀ ਲਾਉਣ ਉਪਰੰਤ ਖਾਦ ਪਾ ਰਿਹਾ ਸੀ ਕਿ ਅਚਾਨਕ ਹੀ ਮੋਟਰ ਦੀ ਬੰਬੀ ਵਿਚ ਕਰੰਟ ਆ ਗਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਗੁਰਤੇਜ ਸਿੰਘ ਦਾ ਪੁੱਤਰ ਵਿਦੇਸ਼ ਰਹਿੰਦਾ ਹਨ।

Advertisement

ਪੁਲੀਸ ਨੇ ਮ੍ਰਿਤਕ ਦੇ ਭਰਾ ਸ਼ਮਸ਼ੇਰ ਸਿੰਘ ਦੇ ਬਿਆਨਾਂ ਉੱਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਮਗਰੋਂ ਵਾਰਸਾ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਗੁਰਤੇਜ ਸਿੰਘ ਦੇ ਪੁੱਤਰ ਦੇ ਵਿਦੇਸ਼ ਤੋਂ ਪਰਤਣ ’ਤੇ ਹੀ ਉਸ ਦਾ ਸਸਕਾਰ ਕੀਤਾ ਜਾਵੇਗਾ।

Advertisement

Advertisement
×