ਕਿਸਾਨ ਜਥੇਬੰਦੀ ਦੇ ਅਹੁਦੇਦਾਰ ਚੁਣੇ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੇ ਪਿੰਡ ਸਿਹਾਲ ਵਿੱਚ ਪਿੰਡ ਦਾ ਇਜਲਾਸ ਸੱਦ ਕੇ ਸਰਬਸੰਮਤੀ ਨਾਲ ਪਿੰਡ ਇਕਾਈ ਦੀ ਨਵੇਂ ਸਿਰੇ ਤੋਂ ਚੋਣ ਕੀਤੀ ਗਈ। ਇਸ ਮੌਕੇ ਬਲਾਕ ਆਗੂ ਹਰਬੰਸ ਸਿੰਘ ਦਿੜ੍ਹਬਾ, ਹਰਜੀਤ ਸਿੰਘ ਮਹਿਲਾ ਅਤੇ ਭਰਪੂਰ ਸਿੰਘ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੇ ਪਿੰਡ ਸਿਹਾਲ ਵਿੱਚ ਪਿੰਡ ਦਾ ਇਜਲਾਸ ਸੱਦ ਕੇ ਸਰਬਸੰਮਤੀ ਨਾਲ ਪਿੰਡ ਇਕਾਈ ਦੀ ਨਵੇਂ ਸਿਰੇ ਤੋਂ ਚੋਣ ਕੀਤੀ ਗਈ। ਇਸ ਮੌਕੇ ਬਲਾਕ ਆਗੂ ਹਰਬੰਸ ਸਿੰਘ ਦਿੜ੍ਹਬਾ, ਹਰਜੀਤ ਸਿੰਘ ਮਹਿਲਾ ਅਤੇ ਭਰਪੂਰ ਸਿੰਘ ਮੋੜਾਂ ਨੇ ਸੰਬੋਧਨ ਕੀਤਾ। ਇਸ ਮਗਰੋਂ ਜਗਸੀਰ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਇਕਾਈ ਦਾ ਪ੍ਰਧਾਨ ਚੁਣਿਆ ਗਿਆ ਹੈ, ਸਤਗੁਰ ਸਿੰਘ ਨੂੰ ਜਨਰਲ ਸਕੱਤਰ, ਸ਼ੇਰ ਸਿੰਘ ਨੂੰ ਮੀਤ ਪ੍ਰਧਾਨ, ਸਾਗਰ ਸਿੰਘ ਨੂੰ ਖਜ਼ਾਨਚੀ ਤੇ ਜਸਪਾਲ ਸਿੰਘ ਨੂੰ ਪ੍ਰੈੱਸ ਸਕੱਤਰ ਨੂੰ ਚੁਣਿਆ ਗਿਆ ਹੈ।
Advertisement
Advertisement