ਕਿਸਾਨਾਂ ਨੇ ਲੋਕ ਮਾਰੂ ਨੀਤੀਆਂ ਲਿਆਉਣ ਵਾਲੀ ਸਰਕਾਰ ਤੋਂ ਸੁਚੇਤ ਕੀਤਾ

ਕਿਸਾਨਾਂ ਨੇ ਲੋਕ ਮਾਰੂ ਨੀਤੀਆਂ ਲਿਆਉਣ ਵਾਲੀ ਸਰਕਾਰ ਤੋਂ ਸੁਚੇਤ ਕੀਤਾ

ਰਮੇਸ਼ ਭਾਰਦਵਾਜ

ਲਹਿਰਾਗਾਗਾ, 29 ਨਵੰਬਰ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਕਾਲੇ ਖੇਤੀਬਾੜੀ ਵਿਰੋਧੀ ਕਾਨੂੰਨਾਂ ਖਿਲਾਫ਼ ਪੱਕਾ ਮੋਰਚਾ ਕਾਨੂੰਨ ਵਾਪਸ ਲੈਣ ਦੇ ਬਾਵਜੂਦ ਅੱਜ 424ਵੇਂ ਦਿਨ ਵੱਡੀ ਗਿਣਤੀ ’ਚ ਕਿਸਾਨਾਂ ਤੇ ਔਰਤਾਂ ਦੀ ਹਾਜ਼ਰੀ ਭਰੀ। ਅੱਜ ਧਰਨੇ ਨੂੰ ਦਰਸ਼ਨ ਸਿੰਘ ਚੰਗਾਲੀਵਾਲਾ ਜ਼ਿਲ੍ਹਾ ਆਗੂ, ਕਰਨੈਲ ਸਿੰਘ ਗਨੋਟਾ, ਰਾਮ ਸਿੰਘ ਨੰਗਲਾ, ਰਾਮ ਸਿੰਘ ਢੀਂਡਸਾ, ਹਰਜਿੰਦਰ ਸਿੰਘ ਨੰਗਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਪਾਸ ਹੋ ਗਿਆ ਹੈ ਪਰ ਸਾਨੂੰ ਅੱਗੇ ਤੋਂ ਅਜਿਹੀ ਲੋਕ ਮਾਰੂ ਨੀਤੀਆਂ ਲਿਆਉਣ ਵਾਲੀ ਸਰਕਾਰ ਤੋਂ ਸੁਚੇਤ ਰਹਿਣ ਦੀ ਲੋੜ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All