DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੁੱਟਾਂ ਖੋਹਾਂ ਦੇ ਦੋਸ਼ ਹੇਠ ਪੰਜ ਕਾਬੂ

ਮੁਹਾਲੀ (ਪੱਤਰ ਪ੍ਰੇਰਕ): ਮਟੌਰ ਪੁਲੀਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਦੇ ਤਿੰਨ ਮੋਟਰਸਾਈਕਲ ਅਤੇ ਨੌਂ ਮੋਬਾਈਲ ਬਰਾਮਦ ਕੀਤੇ ਹਨ। ਡੀਐਸਪੀ ਸਿਟੀ-1 ਪ੍ਰਿਥੀ ਸਿੰਘ ਚਾਹਲ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਸਾਵਨ ਖਾਨ ਵਾਲੀ ਸੋਹਾਣਾ ਕੋਲੋਂ ਲੋਕਾਂ ਕੋਲੋਂ ਖ਼ੋਹੇ...

  • fb
  • twitter
  • whatsapp
  • whatsapp
Advertisement

ਮੁਹਾਲੀ (ਪੱਤਰ ਪ੍ਰੇਰਕ): ਮਟੌਰ ਪੁਲੀਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਦੇ ਤਿੰਨ ਮੋਟਰਸਾਈਕਲ ਅਤੇ ਨੌਂ ਮੋਬਾਈਲ ਬਰਾਮਦ ਕੀਤੇ ਹਨ। ਡੀਐਸਪੀ ਸਿਟੀ-1 ਪ੍ਰਿਥੀ ਸਿੰਘ ਚਾਹਲ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਸਾਵਨ ਖਾਨ ਵਾਲੀ ਸੋਹਾਣਾ ਕੋਲੋਂ ਲੋਕਾਂ ਕੋਲੋਂ ਖ਼ੋਹੇ ਗਏ ਛੇ ਸਮਾਰਟ ਫੋਨ ਤੇ ਚੋਰੀ ਦੇ ਦੋ ਮੋਟਰਸਾਈਕਲ ਜਦਕਿ ਸੋਹਾਣਾ ਦੇ ਹੀ ਲਵਲੀ ਕੁਮਾਰ ਕੋਲੋਂ ਤਿੰਨ ਸਮਾਰਟ ਫੋਨ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਸੋਹਾਣਾ ਦੀ ਪੁਲੀਸ ਨੇ ਦੱਸਿਆ ਕਿ ਗੁਰਜੀਤ ਸਿੰਘ ਵਾਸੀ ਮੌਲੀ ਬੈਦਵਾਣ, ਪਰਵਿੰਦਰ ਸਿੰਘ ਵਾਸੀ ਸੈਕਟਰ 67 ਮੁਹਾਲੀ ਅਤੇ ਰੋਸ਼ਨ ਮੰਡਲ ਬਿਹਾਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ ਚੋਰੀ ਦਾ ਮੋਟਰਸਾਈਕਲ ਤੇ ਤਿੰਨ ਸਮਾਰਟ ਫੋਨ ਬਰਾਮਦ ਕੀਤੇ ਹਨ।

Advertisement
Advertisement
×