ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਦੇ ਇਕਲੌਤੇ ਪੁੱਤਰ ਦਾ ਦੇਹਾਂਤ
ਸਹਾਰਨਪੁਰ ਨੇੜੇ ਜੱਦੀ ਪਿੰਡ ਵਿਚ ਹੋਵੇਗਾ ਸਸਕਾਰ
Advertisement
ਸਾਬਕਾ ਕਾਂਗਰਸੀ ਮੰਤਰੀ ਰਜ਼ੀਆ ਸੁਲਤਾਨਾ ਤੇ ਉਨ੍ਹਾਂ ਦੇ ਪਤੀ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਦੇ ਇਕਲੌਤੇ ਪੁੱਤਰ ਅਕਿਲ ਅਖ਼ਤਰ (33) ਦਾ ਸ਼ੁੱਕਰਵਾਰ ਸਵੇਰੇ ਚੰਡੀਗੜ੍ਹ ਵਿਚ ਇੰਤਕਾਲ ਹੋ ਗਿਆ। ਅਖ਼ਤਰ ਦੀ ਮ੍ਰਿਤਕ ਦੇਹ ਪਰਿਵਾਰ ਦੇ ਸਹਾਰਨਪੁਰ ਨੇੜੇ ਜੱਦੀ ਪਿੰਡ ਹਰਦਾ ਖੇੜੀ ਲਿਜਾਈ ਜਾਵੇਗੀ, ਜਿੱਥੇ ਬਾਅਦ ਦੁਪਹਿਰ ਇਸ ਨੂੰ ਸਪੁਰਦੇ ਖਾਕ ਕੀਤਾ ਜਾਵੇਗਾ। ਅਕਿਲ ਦੇ ਪਰਿਵਾਰ ਵਿਚ ਪਤਨੀ ਜੈਨਬ ਅਖ਼ਬਰ, ਇਕ ਧੀ ਤੇ ਇਕ ਪੁੱਤਰ ਤੇ ਮਾਪੇ ਹਨ।
Advertisement
Advertisement