DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਗੱਜਣਮਾਜਰਾ ਨੇ ਲਿੰਕ ਸੜਕਾਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਲਿੰਕ ਸੜਕਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਚੁੱਕਿਆ। ਵਿਧਾਇਕ ਗੱਜਣਮਾਜਰਾ ਦੇ ਸਵਾਲ ਦੇ ਜਵਾਬ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

  • fb
  • twitter
  • whatsapp
  • whatsapp
featured-img featured-img
ਲਿੰਕ ਸੜਕਾਂ ਦੇ ਮੁੱਦਿਆਂ ’ਤੇ ਸਵਾਲ ਕਰਦੇ ਹੋਏ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ। -ਫੋਟੋ: ਅਟਵਾਲ
Advertisement
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਲਿੰਕ ਸੜਕਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਚੁੱਕਿਆ। ਵਿਧਾਇਕ ਗੱਜਣਮਾਜਰਾ ਦੇ ਸਵਾਲ ਦੇ ਜਵਾਬ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸੂਬੇ ਵਿੱਚ ਪਿੰਡਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ’ਤੇ 25 ਏਕੜ 7 ਮਰਲੇ ਜ਼ਮੀਨ ਉੱਤੇ ਨਾਜਾਇਜ਼ ਕਬਜ਼ੇ ਹਨ ਜਿਨ੍ਹਾਂ ਨੂੰ ਖਾਲੀ ਕਰਾਉਣ ਲਈ ਅਦਾਲਤੀ ਕੇਸ ਚੱਲ ਰਹੇ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਮੰਤਰੀ ਨੂੰ ਵਿਸ਼ੇਸ਼ ਤੌਰ ’ਤੇ ਆਖਦਿਆਂ ਕਿਹਾ ਕਿ ਇਹ ਮਸਲਾ ਕਾਗਜ਼ਾਂ ਤੱਕ ਸੀਮਤ ਰੱਖਣ ਵਾਲਾ ਨਹੀਂ ਬਲਕਿ ਜਲਦੀ ਹੱਲ ਕਰਨ ਵਾਲਾ ਹੈ।
Advertisement
×