ਭਾਸ਼ਨ ਮੁਕਾਬਲੇ ਗੁਰਨੂਰ ਅੱਵਲ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਲਾਕ ਸੰਗਰੂਰ-1 ਦੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਸਕੂਲ ਆਫ ਐਮੀਨੈਂਸ, ਸੰਗਰੂਰ (ਰਾਜ ਹਾਈ ਸਕੂਲ) ਵਿਖੇ ਕਰਵਾਏ ਗਏ। ਇਸ ਮੌਕੇ ‘ਸਕੂਲ ਆਫ ਐਮੀਨੈਂਸ’ ਸੰਗਰੂਰ ਦੀ ਵਿਦਿਆਰਥਣ ਗੁਰਨੂਰ ਕੌਰ ਨੇ...
Advertisement
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਲਾਕ ਸੰਗਰੂਰ-1 ਦੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਸਕੂਲ ਆਫ ਐਮੀਨੈਂਸ, ਸੰਗਰੂਰ (ਰਾਜ ਹਾਈ ਸਕੂਲ) ਵਿਖੇ ਕਰਵਾਏ ਗਏ। ਇਸ ਮੌਕੇ ‘ਸਕੂਲ ਆਫ ਐਮੀਨੈਂਸ’ ਸੰਗਰੂਰ ਦੀ ਵਿਦਿਆਰਥਣ ਗੁਰਨੂਰ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ), ਸੰਗਰੂਰ ਦੀ ਵਿਦਿਆਰਥਣ ਸੁਹਾਨੀ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਈਲਵਾਲ ਗੱਗੜਪੁਰ ਦੀ ਵਿਦਿਆਰਥਣ ਮਨਜੋਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਲਾਕ ਨੋਡਲ ਅਫਸਰ ਹਰਪ੍ਰੀਤ ਸਿੰਘ ਨੇ ਸਭ ਵਿਦਿਆਰਥੀਆਂ ਦੀ ਹੌਸਲਾ-ਅਫਜ਼ਾਈ ਕੀਤੀ।
Advertisement
Advertisement
×

