ਗੁਰਸ਼ਰਨ ਕੌਰ ਰੰਧਾਵਾ ਦਾ ਸਨਮਾਨ
ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪਟਿਆਲਾ ਦਿਹਾਤੀ ਤੋਂ ਗੁਰਸ਼ਰਨ ਕੌਰ ਰੰਧਾਵਾ ਨੂੰ ਨਵੇਂ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ ਜਿਸ ਨਾਲ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਸੀਨੀਅਰ ਕਾਂਗਰਸੀ ਆਗੂ ਚੌਧਰੀ ਨਿਰਮਲ ਭੱਟੀਆ ਨੇ ਗੁਰਸ਼ਰਨ ਕੌਰ ਰੰਧਾਵਾ ਨੂੰ ਵਧਾਈ...
Advertisement
ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪਟਿਆਲਾ ਦਿਹਾਤੀ ਤੋਂ ਗੁਰਸ਼ਰਨ ਕੌਰ ਰੰਧਾਵਾ ਨੂੰ ਨਵੇਂ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ ਜਿਸ ਨਾਲ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਸੀਨੀਅਰ ਕਾਂਗਰਸੀ ਆਗੂ ਚੌਧਰੀ ਨਿਰਮਲ ਭੱਟੀਆ ਨੇ ਗੁਰਸ਼ਰਨ ਕੌਰ ਰੰਧਾਵਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਸ਼ਰਨ ਕੌਰ ਰੰਧਾਵਾ ਇੱਕ ਸਮਰਪਿਤ ਅਤੇ ਤਜਰਬੇਕਾਰ ਆਗੂ ਹਨ। ਗੁਰਸ਼ਰਨ ਕੌਰ ਰੰਧਾਵਾ ਨੇ ਵੀ ਆਪਣੀ ਨਿਯੁਕਤੀ ’ਤੇ ਪਾਰਟੀ ਹਾਈ ਕਮਾਂਡ ਦਤਾ ਧੰਨਵਾਦ ਕੀਤਾ। ਇਸ ਮੌਕੇ ਦੀਦਾਰ ਸਿੰਘ ਦੌਣਕਲਾਂ, ਸਾਬਕਾ ਚੇਅਰਮੈਨ ਕੁੱਕੂ ਸਿੰਘ, ਸਰਪੰਚ ਰਾਠੀਆਂ ਜਸਵਿੰਦਰ ਸਿੰਘ ਅਤੇ ਗੁਰਮੀਤ ਬਾਵਾ ਆਦਿ ਹਾਜ਼ਰ ਸਨ।
Advertisement
Advertisement
Advertisement
×

