DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਥਲੈਟਿਕਸ ’ਚ ਗੁਰਵਿੰਦਰ ਨੇ ਤਗ਼ਮੇ ਜਿੱਤੇ

ਲੁਧਿਆਣਾ ਵਿੱਚ ਬੀਤੇ ਦਿਨੀਂ ਹੋਏ ਪੰਜਾਬ ਸਕੂਲ ਅੰਤਰ-ਜ਼ਿਲ੍ਹਾ ਅਥਲੈਟਿਕ ਮੁਕਾਲਿਆਂ ਵਿੱਚ ਅੰਡਰ-19 ਉਮਰ ਵਰਗ ਵਿਚ ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਪੁੱਤਰ ਬਾਦਲ ਸਿੰਘ ਛਾਜਲਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗੁਰਵਿੰਦਰ ਸਿੰਘ ਨੇ 400 ਮੀਟਰ ਦੌੜ,...

  • fb
  • twitter
  • whatsapp
  • whatsapp
Advertisement
ਲੁਧਿਆਣਾ ਵਿੱਚ ਬੀਤੇ ਦਿਨੀਂ ਹੋਏ ਪੰਜਾਬ ਸਕੂਲ ਅੰਤਰ-ਜ਼ਿਲ੍ਹਾ ਅਥਲੈਟਿਕ ਮੁਕਾਲਿਆਂ ਵਿੱਚ ਅੰਡਰ-19 ਉਮਰ ਵਰਗ ਵਿਚ ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਪੁੱਤਰ ਬਾਦਲ ਸਿੰਘ ਛਾਜਲਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਗੁਰਵਿੰਦਰ ਸਿੰਘ ਨੇ 400 ਮੀਟਰ ਦੌੜ, 4×100 ਮੀਟਰ ਰਿਲੇਅ ਦੌੜ ਅਤੇ 4×400 ਮੀਟਰ ਰਿਲੇਅ ਦੌੜ ਵਿਚ ਭਾਗ ਲਿਆ। ਉਨ੍ਹਾਂ ਨੇ 4×400 ਮੀਟਰ ਰਿਲੇਅ ਦੌੜ ਵਿਚ ਚਾਂਦੀ ਅਤੇ 4×100 ਮੀਟਰ ਰਿਲੇਅ ਦੌੜ ਵਿਚ ਕਾਂਸੀ ਦਾ ਤਗ਼ਮਾ ਜਿੱਤਿਆ। ਸਕੂਲ ਦੇ ਚੇਅਰਮੈਨ ਮਨਦੀਪ ਚੱਠਾ ਅਤੇ ਡਾਇਰੈਕਟਰ ਅੰਮ੍ਰਿਤਪਾਲ ਚੱਠਾ ਨੇ ਗੁਰਵਿੰਦਰ ਸਿੰਘ ਦਾ ਸਕੂਲ ਪੁੱਜਣ ’ਤੇ ਸਨਮਾਨ ਕੀਤਾ।

Advertisement

Advertisement
Advertisement
×